ਜ਼ਿਮਨੀ ਚੋਣਾਂ: ਪੰਜਾਬ ਦੀਆਂ ਚਾਰ ਸੀਟਾਂ ’ਤੇ 45 ਉਮੀਦਵਾਰ ਮੈਦਾਨ ’ਚ
ਚੰਡੀਗੜ੍ਹ, 31 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਕੁੱਲ 45 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਜਗਮੀਤ ਸਿੰਘ ਬਰਾੜ, ਬਰਨਾਲਾ ਤੋਂ ਗੁਰਪ੍ਰੀਤ ਸਿੰਘ […]