ਦਿੱਲੀ ‘ਚ ਹਾਰ ਤੋਂ ਬਾਅਦ ਕੇਜਰੀਵਾਲ ਦਾ ਪੰਜਾਬ ‘ਤੇ ਧਿਆਨ ਕੇਂਦਰਿਤ
– ਮੁੱਖ ਮੰਤਰੀ ਮਾਨ ਸਮੇਤ ਵਿਧਾਇਕਾਂ ਨੂੰ ਦਿੱਤੇ ਸਖ਼ਤ ਨਿਰਦੇਸ਼ ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਦਿੱਲੀ ਵਿਚ ਪਾਰਟੀ ਦੀ ਕਰਾਰੀ ਹਾਰ ਅਤੇ ਚੋਣਾਂ ਵਿਚ ਆਪਣੀ ਹਾਰ ਤੋਂ ਬਾਅਦ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਪਾਰਟੀ ਵਿਧਾਇਕਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹਾਰ ਤੋਂ ਬਿਲਕੁਲ […]