ਮਾਲਵਿੰਦਰ ਮਾਲੀ ਦੀ ਬਿਨਾਂ ਸਰਤ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ’ ਚ ਰੋਸ਼ ਪ੍ਰਦਰਸ਼ਨ

ਸੰਗਰੂਰ, 28 ਅਕਤੂਬਰ (ਦਲਜੀਤ ਕੌਰ/ਪੰਜਾਬ ਮੇਲ)- ਕਿਸਾਨ, ਮਜ਼ਦੂਰ, ਬੁੱਧੀਜੀਵੀ ਜਨਤਕ ਜਮਹੂਰੀ ਸੰਗਠਨ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਮਾਲਵਿੰਦਰ ਸਿੰਘ ਮਾਲੀ ਦੀ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਕੀਤੀ ਨਾਜਾਇਜ਼ ਗ੍ਰਿਫਤਾਰੀ ਖਿਲਾਫ ਅਤੇ ਬਿਨਾਂ ਸ਼ਰਤ ਰਿਹਾਈ ਲਈ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਤੋਂ ਡੀ.ਸੀ. ਦਫਤਰ ਸੰਗਰੂਰ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ […]

ਅਗਲੇ ਸਾਲ ਦੇ ਸ਼ੁਰੂ ਵਿਚ ਜਨਗਣਨਾ ਦੀ ਸੰਭਾਵਨਾ

ਜਾਤੀ ਜਨਗਣਨਾ ਬਾਰੇ ਹਾਲੇ ਕੋਈ ਫੈਸਲਾ ਨਹੀਂ ਹੋਇਆ; ਕਰੋਨਾ ਮਹਾਮਾਰੀ ਕਾਰਨ 2021 ਵਿਚ ਮਰਦਮਸ਼ੁਮਾਰੀ ਦਾ ਕੰਮ ਨਹੀਂ ਹੋ ਸਕਿਆ ਸੀ ਮੁਕੰਮਲ ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਮੇਲ)- ਇਸ ਦਹਾਕੇ ਦੀ ਜਨਗਣਨਾ ਅਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐੱਨ.ਪੀ.ਆਰ.) ਨੂੰ ਅਪਡੇਟ ਕਰਨ ਦਾ ਕੰਮ ਸਾਲ 2025 ਦੇ ਸ਼ੁਰੂ ਵਿਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ ਅੰਕੜੇ […]

ਕੇਂਦਰ ਵੱਲੋਂ ਗੈਰਕਾਨੂੰਨੀ ਖਾਤਿਆਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ

ਸਾਈਬਰ ਗਰੋਹ ਮਨੀ ਲਾਂਡਰਿੰਗ ਲਈ ਗੈਰਕਾਨੂੰਨੀ ਗੇਟਵੇਅ ਬਣਾ ਕੇ ਕਰ ਰਹੇ ਹਨ ਭੁਗਤਾਨ: ਐੱਮ.ਐੱਚ.ਏ. ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਈਬਰ ਧੋਖਾਧੜੀ ਕਰਨ ਵਾਲੇ ਕੌਮਾਂਤਰੀ ਗਰੋਹਾਂ ਦੇ ਗੈਰਕਾਨੂੰਨੀ ਗੇਟਵੇਅ ਭੁਗਤਾਨਾਂ ਬਾਰੇ ਅਲਰਟ ਜਾਰੀ ਕੀਤਾ ਹੈ, ਜੋ ਮਿਊਲ ਖਾਤਿਆਂ (ਗੈਰਕਾਨੂੰਨੀ ਢੰਗ ਨਾਲ ਆਨਲਾਈਨ ਪੈਸੇ ਦਾ ਲੈਣ-ਦੇਣ ਕਰਨ ਵਾਲੇ ਖਾਤੇ) ਦੀ ਵਰਤੋਂ ਕਰਕੇ […]

ਓਨਟਾਰੀਓ ‘ਚ ਕਾਰ ਹਾਦਸੇ ‘ਚ ਚਾਰ ਭਾਰਤੀਆਂ ਦੀ ਮੌਤ

ਓਟਵਾ, 28 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਕਾਰ ਹਾਦਸੇ ਵਿਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਇਹ ਜਾਣਕਾਰੀ ਕੈਨੇਡਾ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਇਹ ਹਾਦਸਾ ਪਿਛਲੇ ਹਫਤੇ ਵੀਰਵਾਰ ਨੂੰ ਟੋਰਾਂਟੋ ਸ਼ਹਿਰ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ […]

10 ‘ਚੋਂ 6 ਕੈਨੇਡੀਅਨ ਪ੍ਰਵਾਸੀਆਂ ਦੇ ਖ਼ਿਲਾਫ਼ : ਸਰਵੇਖਣ

– 43 ਫੀਸਦੀ ਕੈਨੇਡੀਅਨ ਦਾ ਮੰਨਣਾ ਕਿ ਪ੍ਰਵਾਸੀਆਂ ‘ਚ ਫ਼ਰਜ਼ੀ ਸ਼ਰਨਾਰਥੀ ਵੀ ਸ਼ਾਮਲ ਚੰਡੀਗੜ੍ਹ, 28 ਅਕਤੂਬਰ (ਪੰਜਾਬ ਮੇਲ)- ਜ਼ਿਆਦਾਤਰ ਕੈਨੇਡਿਆਈ ਨਾਗਰਿਕਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਕਾਫੀ ਜ਼ਿਆਦਾ ਪ੍ਰਵਾਸੀ ਹਨ। ਐਨਵਾਇਰੌਨਿਕਸ ਸੰਸਥਾ ਦੇ ਇਕ ਨਵੇਂ ਸਰਵੇਖਣ ਮੁਤਾਬਕ ਕੈਨੇਡਾ ਵਿਚ ਪ੍ਰਵਾਸੀਆਂ ਲਈ ਜਨਤਕ ਸਹਿਯੋਗ ਘੱਟ ਰਿਹਾ ਹੈ। ‘ਦਿ ਏਸ਼ੀਅਨ ਪੈਸੀਫਿਕ ਪੋਸਟ’ ਦੀ ਖ਼ਬਰ ਮੁਤਾਬਕ ਐਨਵਾਇਰੌਨਿਕਸ […]

ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨਾਂ ਜਾਅਲਸਾਜ਼ੀ ਨਾਲ ਵੇਚਣ ਵਾਲਾ ਗਰੋਹ ਬੇਨਕਾਬ

ਮੋਗਾ, 28 ਅਕਤੂਬਰ (ਪੰਜਾਬ ਮੇਲ)- ਇਥੇ ਜ਼ਿਲ੍ਹਾ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ. ਵਿੰਗਾ) ਇੰਚਾਰਜ ਇੰਸਪੈਕਟਰ ਹਰਜੀਤ ਕੌਰ ਢੀਂਡਸਾ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ ਜਾਅਲਸਾਜ਼ੀ ਨਾਲ ਵੇਚਣ ਵਾਲੇ 8 ਮੈਂਬਰੀ ਗਰੋਹ ਨੂੰ ਬੇਨਕਾਬ ਕਰਕੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗਰੋਹ ਨੇ ਐੱਨ.ਆਰ.ਆਈ. ਦੀ ਬਹੁਕਰੋੜੀ ਜ਼ਮੀਨ ਵੇਚਣ ਲਈ ਉਨ੍ਹਾਂ ਦੇ ਆਧਾਰ ਕਾਰਡ, ਪੈਨ ਕਾਰਡ […]

ਹੈਰਿਸ ਰਾਸ਼ਟਰਪਤੀ ਬਣੀ, ਤਾਂ ਚੀਨੀ ਆਗੂ ਉਸ ਨੂੰ ਬੱਚੇ ਵਾਂਗ ਧਮਕਾਉਣਗੇ : ਟਰੰਪ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਉਪ ਰਾਸ਼ਟਰਪਤੀ ਕਮਲਾ ਹੈਰਿਸ ਵ੍ਹਾਈਟ ਹਾਊਸ ਲਈ ਚੁਣੀ ਜਾਂਦੀ ਹੈ, ਤਾਂ ਚੀਨ ਦੇ ਆਗੂ ਉਨ੍ਹਾਂ ਨੂੰ ਇਕ ਬੱਚੇ ਵਾਂਗ ਧਮਕਾਉਣਗੇ। ਜਦੋਂ ਰੇਡੀਓ ਹੋਸਟ ਹਿਊ ਹੈਵਿਟ ਨੇ ਟਰੰਪ ਨੂੰ ਚੀਨੀ ਰਾਸ਼ਟਰਪਤੀ ਬਾਰੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਕਮਲਾ ਹੈਰਿਸ ਜਿੱਤ ਜਾਂਦੀ ਹੈ, ਤਾਂ […]

5 ਸਾਲ ਦੇ ਬੱਚੇ ਦੀ ਹੱਤਿਆ ਕਰਨ ਵਾਲੀ ਅਮਰੀਕਨ ਮਾਂ ਨੂੰ ਹੋ ਸਕਦੀ ਹੈ 50 ਸਾਲ ਦੀ ਸਜ਼ਾ

ਵਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਨਿਊ ਹੈਮਪਸ਼ਾਇਰ ਵਿਚ ਪੰਜ ਸਾਲ ਦੇ ਬੇਟੇ ਦੀ ਹੱਤਿਆ ਕਰਨ ਵਾਲੀ ਔਰਤ ਨੂੰ 50 ਸਾਲ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ। ਏਲਿਜਾ ਲੁਈਸ ਦੀ ਮੌਤ ਲਈ ਡੇਨੀਅਲ ਡੌਫੀਨੈਸ ਨੂੰ ਪਿਛਲੇ ਮਹੀਨੇ ਦੋਸ਼ੀ ਕਰਾਰ ਦਿੱਤਾ ਗਿਆ ਸੀ। ਵਕੀਲਾਂ ਨੇ ਕਿਹਾ ਕਿ ਲੜਕੇ ਨੂੰ ਕੁੱਟਿਆ ਗਿਆ ਤੇ ਭੁੱਖਾ ਰੱਖਿਆ ਗਿਆ। […]

ਕਰਤਾਰਪੁਰ ਕੋਰੀਡੋਰ ਦੇ ਰਾਹ ‘ਚ ਕਿਸਾਨ ਵੱਲੋਂ ਸੁਕਾਏ ਜਾ ਰਹੇ ਝੋਨੇ ਕਾਰਨ ਸ਼ਰਧਾਲੂ ਪਏ ਮੁਸ਼ਕਿਲ ‘ਚ

ਡੇਰਾ ਬਾਬਾ ਨਾਨਕ, 28 ਅਕਤੂਬਰ (ਪੰਜਾਬ ਮੇਲ)- ਕਿਸਾਨਾਂ ਵੱਲੋਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਦੇ ਇਕ ਪਾਸੇ ਵੱਡੇ ਪੱਧਰ ‘ਤੇ ਝੋਨਾ ਸਕਾਉਣ ਲਈ ਖਿਲਾਰਿਆ ਗਿਆ ਹੈ। ਇਸ ਕਾਰਨ ਕੋਰੀਡੋਰ ਰਸਤਾ ਬੰਦ ਹੋ ਗਿਆ ਹੈ। ਇਸ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਅਤੇ ਸਰਹੱਦ ‘ਤੇ ਬਣੇ ਦਰਸ਼ਨ ਸਥੱਲ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਪ੍ਰੇਸ਼ਾਨੀ ਦਾ […]

ਗਿੱਦੜਬਾਹਾ ‘ਚ 2 ਸਾਬਕਾ ਮੰਤਰੀਆਂ ਵਿਚਾਲੇ ਹੋਵੇਗਾ ਸਖ਼ਤ ਮੁਕਾਬਲਾ

– ਪੰਜਾਬ ਨੂੰ ਦਿੱਤੇ ਹਨ 2 ਮੁੱਖ ਮੰਤਰੀ ਲੁਧਿਆਣਾ, 28 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ 4 ਸੀਟਾਂ ‘ਤੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਿੱਦੜਬਾਹਾ ਸਭ ਤੋਂ ਵੱਧ ਚਰਚਾ ‘ਚ ਹੈ। ਇੱਥੋਂ 3 ਵਾਰ ਵਿਧਾਇਕ ਰਹੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਐੱਮ.ਪੀ. ਬਣਨ ਤੋਂ ਬਾਅਦ ਅਸਤੀਫ਼ਾ ਦੇਣ ਕਾਰਨ ਸੀਟ ਖ਼ਾਲੀ ਹੋ ਗਈ […]