ਟਰੰਪ ਵੱਲੋਂ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਲੋਕਾਂ ਬਾਰੇ ਸੀਕ੍ਰੇਟ ਸਰਵਿਸ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼
ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਸੀਕ੍ਰੇਟ ਸਰਵਿਸ ਨੂੰ ਉਨ੍ਹਾਂ 2 ਲੋਕਾਂ ਬਾਰੇ ਸਾਰੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਨੇ ਪਿਛਲੇ ਸਾਲ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਟਰੰਪ ਨੇ ਕਿਹਾ, ”ਮੈਂ ਦੋਵਾਂ ਕਾਤਲਾਂ ਬਾਰੇ ਪਤਾ ਲਗਾਉਣਾ ਚਾਹੁੰਦਾ ਹਾਂ। ਇੱਕ […]