ਮੈਕਸੀਕੋ ਵੱਲੋਂ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਦੇ ਸਾਮਾਨ ‘ਤੇ 50 ਫੀਸਦੀ ਤੱਕ ਟੈਕਸ ਦਾ ਐਲਾਨ
ਮੈਕਸੀਕੋ ਸਿਟੀ, 11 ਦਸੰਬਰ (ਪੰਜਾਬ ਮੇਲ)- ਮੈਕਸੀਕੋ ਦੀ ਸੈਨੇਟ ਨੇ ਚੀਨ ਅਤੇ ਕਈ ਹੋਰ ਏਸ਼ੀਆਈ ਦੇਸ਼ਾਂ ਤੋਂ ਦਰਾਮਦਗੀ ‘ਤੇ ਅਗਲੇ ਸਾਲ ਤੋਂ 50 ਫੀਸਦੀ ਤੱਕ ਟੈਕਸ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਾਰੋਬਾਰੀ ਸਮੂਹਾਂ ਦੇ ਵਿਰੋਧ ਦੇ ਬਾਵਜੂਦ ਇਸ ਫੈਸਲੇ ਦਾ ਉਦੇਸ਼ ਸਥਾਨਕ ਉਦਯੋਗ ਨੂੰ ਮਜ਼ਬੂਤ ਕਰਨਾ ਕਿਹਾ ਗਿਆ ਹੈ। ਹੇਠਲੇ ਸਦਨ ਵੱਲੋਂ ਪਹਿਲਾਂ ਪਾਸ […]