ਨਾਰਵੇ ‘ਚ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਦੀ ਤਿਆਰੀ!
-ਬੱਚਿਆਂ ਦੇ ਡਿਜੀਟਲ ਭਵਿੱਖ ਲਈ ਨਾਰਵੇ ਸਰਕਾਰ ਦਾ ਵੱਡਾ ਕਦਮ ਓਸਲੋ, 24 ਅਪ੍ਰੈਲ (ਪੰਜਾਬ ਮੇਲ)- ਨਾਰਵੇ ਸਰਕਾਰ ਨੇ ਅੱਜ ਇੱਕ ਇਤਿਹਾਸਕ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਉਹ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਉਣ ਲਈ ਨਵਾਂ ਕਾਨੂੰਨ ਪੇਸ਼ ਕਰੇਗੀ। ਇਸ ਪ੍ਰਸਤਾਵਿਤ ਕਾਨੂੰਨ ਤਹਿਤ ਹੁਣ ਤਕਨੀਕੀ […]