ਜਰਮਨੀ 90 ਹਜ਼ਾਰ ਹੁਨਰਮੰਦ ਪੇਸ਼ੇਵਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!
ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਮੇਲ)- ਜਰਮਨੀ ਨੇ ਭਾਰਤ ਦੇ ਹੁਨਰਮੰਦ ਪੇਸ਼ੇਵਰਾਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਹੈ। ਜਰਮਨੀ ਹਰ ਸਾਲ ਸਿਰਫ 20 ਹਜ਼ਾਰ ਵੀਜ਼ੇ ਜਾਰੀ ਕਰਦਾ ਹੈ, ਜਿਸ ਨੂੰ ਹੁਣ ਵਧਾ ਕੇ 90 ਹਜ਼ਾਰ ਕਰ ਦਿੱਤਾ ਗਿਆ ਹੈ। ਜਰਮਨ ਸਰਕਾਰ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਮਜ਼ਬੂਤ […]