ਦਿੱਲੀ ਦਾ ਅਗਲਾ CM ਕੌਣ: ਕਈ ਚਿਹਰੇ ਭਾਜਪਾ ਲਈ ਵੱਡੀ ਸਮੱਸਿਆ
ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਦਿੱਲੀ ਅਸੈਂਬਲੀ ਚੋਣਾਂ ਵਿਚ ਭਾਜਪਾ ਨੂੰ 48 ਸੀਟਾਂ ਨਾਲ ਮਿਲੀ ਸ਼ਾਨਦਾਰ ਜਿੱਤ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਅਗਲੇ ਮੁੱਖ ਮੰਤਰੀ ਚਿਹਰੇ ’ਤੇ ਹਨ। ਭਾਜਪਾ ਕੋਲ ਕਈ ਨਾਮੀ ਹਸਤੀਆਂ ਹਨ, ਜਿਸ ਕਰਕੇ ਇਸ ਅਹੁਦੇ ਲਈ ਕਿਸੇ ਸਹੀ ਵਿਅਕਤੀ ਦੀ ਚੋਣ ਭਾਜਪਾ ਲਈ ਥੋੜ੍ਹਾ ਮੁਸ਼ਕਲ ਹੋ ਸਕਦਾ ਹੈ। ਉਂਝ ਚੁਣੇ ਜਾਣ […]