ਸੰਘੀ ਅਦਾਲਤ ਨੇ ਟਰੰਪ ਦੀ ‘ਵਿੱਤੀ ਪ੍ਰੋਤਸਾਹਨ’ ਯੋਜਨਾ ‘ਤੇ ਲਗਾਈ ਅਸਥਾਈ ਰੋਕ
ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਬੋਸਟਨ ਵਿਚ ਇੱਕ ਸੰਘੀ ਜੱਜ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯੋਜਨਾ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ, ਜਿਸ ਵਿਚ ਵਿੱਤੀ ਪ੍ਰੋਤਸਾਹਨ ਦੇ ਕੇ ਸੰਘੀ ਕਰਮਚਾਰੀਆਂ ਦੀ ਗਿਣਤੀ ਘਟਾਉਣ ਲਈ ਉਨ੍ਹਾਂ ਤੋਂ ਅਸਤੀਫਿਆਂ ਦੀ ਮੰਗ ਕੀਤੀ ਗਈ ਸੀ। ਅਦਾਲਤ ਦਾ ਇਹ ਫੈਸਲਾ ਅੱਧੀ ਰਾਤ ਦੀ ਉਸ […]