ਵਿਲੀਅਮ ਲੇਕ ਦੇ ਬਜ਼ੁਰਗ ਸਰੀ ‘ਚ ਮਨਾਉਣਗੇ ‘ਪਿਕਨਿਕ’

ਵੈਨਕੂਵਰ, 22 ਜੂਨ (ਮਲਕੀਤ ਸਿੰਘ/ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟ੍ਰਿਸ਼ ਕੋਬੰਲੀਆ ਸੂਬੇ ਦੇ ਪਹਾੜਾਂ ‘ਚ ਸਥਿੱਤ ਸ਼ਹਿਰ ‘ਚ ਆਣ ਵੱਸੇ ਕੁਝ ਪੰਜਾਬੀ ਪਰਿਵਾਰਾਂ ਵੱਲੋਂ ਆਪਸੀ ਸਾਂਝ ਬਰਕਰਾਰ ਰੱਖਣ ਦੇ ਮੰਤਵ ਵਜੋਂ ਹਰੇਕ ਸਾਲ ਦੀ ਤਰ੍ਹਾਂ 14 ਜੁਲਾਈ ਨੂੰ ਸਰੀ ਦੇ ਬੇਅਰ ਕਰੀਕ ਪਾਰਕ ‘ਚ ਇਕ ਰੋਜ਼ਾ ਸ਼ਾਨਦਾਰ ਪਿਕਨਿਕ ਸਮਾਗਮ ਆਯੋਜਿਤ ਕੀਤੇ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ […]

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ‘ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 21 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 212 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਅਗਵਾਈ ਵਿਚ 212 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ […]

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

-ਦੋ ਮਹੀਨੇ ਦੀ ਖੱਜਲਖੁਆਰੀ ਉਪਰੰਤ ਪੀੜਤ ਪਰਿਵਾਰ ਨੇ ਡਾ. ਓਬਰਾਏ ਨੂੰ ਕੀਤੀ ਸੀ ਅਪੀਲ – ਡਾ. ਓਬਰਾਏ ਨੇ ਹੁਣ ਤੱਕ 365 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ ਅੰਮ੍ਰਿਤਸਰ, 21 ਜੂਨ (ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ […]

ਜਲੰਧਰ ਜ਼ਿਮਨੀ ਚੋਣ: ਕਾਂਗਰਸ ਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਜਲੰਧਰ, 21 ਜੂਨ (ਪੰਜਾਬ ਮੇਲ)- ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੇ ਅੱਜ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਅਕਾਲੀ ਦਲ ਦੇ ਉਮੀਦਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਸੀਟ ਲਈ ਕਈ ਲੋਕਾਂ ਨੇ ਦਾਅਵਾ ਪੇਸ਼ […]

ਮੱਕਾ ਦੀ ਸਾਲਾਨਾ ਹੱਜ ਦੌਰਾਨ ਭਾਰਤ ਦੇ 98 ਹਾਜੀਆਂ ਦੀ ਮੌਤ

ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਕੇਂਦਰੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਮੱਕਾ ਦੀ ਸਾਲਾਨਾ ਹੱਜ ਯਾਤਰਾ ਦੌਰਾਨ ਇਸ ਸਾਲ ਭਾਰਤ ਦੇ 98 ਹਾਜੀਆਂ ਦੀ ਮੌਤ ਹੋ ਗਈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਪਿਛਲੇ ਸਾਲ ਪੂਰੀ ਹੱਜ ਯਾਤਰਾ ਦੌਰਾਨ ਕੁੱਲ 187 ਮੌਤਾਂ ਹੋਈਆਂ ਸਨ। ਉਨ੍ਹਾਂ ਕਿਹਾ, ”ਇਸ ਸਾਲ 1,75,000 ਭਾਰਤੀ […]

ਕੈਨੇਡੀਅਨ ਸੰਸਦ ਵੱਲੋਂ ਨਿੱਝਰ ਨੂੰ ਸ਼ਰਧਾਂਜਲੀ ਦੇਣ ਦੀ ਭਾਰਤ ਵੱਲੋਂ ਆਲੋਚਨਾ

ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਭਾਰਤ ਨੇ ਕੈਨੇਡੀਅਨ ਸੰਸਦ ਵੱਲੋਂ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਯਾਦ ਵਿਚ ਇੱਕ ਮਿੰਟ ਦਾ ਮੌਨ ਰੱਖਣ ਦੀ ਆਲੋਚਨਾ ਕੀਤੀ। ਨਿੱਝਰ ਨੂੰ ਪਿਛਲੇ ਸਾਲ ਜੂਨ ਵਿਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਅਸੀਂ ਅੱਤਵਾਦ […]

ਸ਼ਿਮਲਾ ‘ਚ ਬੱਸ ਪਲਟਣ ਕਾਰਨ ਡਰਾਈਵਰ ਤੇ ਕੰਡਕਟਰ ਸਣੇ 4 ਮੌਤਾਂ, 3 ਜ਼ਖ਼ਮੀ

ਸ਼ਿਮਲਾ, 21 ਜੂਨ (ਪੰਜਾਬ ਮੇਲ)- ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਕੁੱਦੂ-ਦਿਲਤਾਰੀ ਰੋਡ ‘ਤੇ ਅੱਜ ਸਵੇਰੇ ਬੱਸ ਪਲਟਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ 6.45 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚ.ਆਰ.ਟੀ.ਸੀ.) ਦੀ ਬੱਸ ਕੁੱਦੂ ਤੋਂ ਦਿਲਤਾਰੀ ਵੱਲ ਜਾ ਰਹੀ ਸੀ। […]

ਆਸਾਰਾਮ ਜੋਧਪੁਰ ਦੇ ਏਮਜ਼ ਹਸਪਤਾਲ ਵਿਚ ਦਾਖ਼ਲ

ਜੈਪੁਰ, 21 ਜੂਨ (ਪੰਜਾਬ ਮੇਲ)- ਬਲਾਤਕਾਰ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਛਾਤੀ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੋਧਪੁਰ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੀਤੇ ਸੋਮਵਾਰ ਆਸਾਰਾਮ ਨੂੰ ਛਾਤੀ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੇਲ੍ਹ ਡਿਸਪੈਂਸਰੀ ਵਿਚ ਈ.ਸੀ.ਜੀ. ਕੀਤੀ ਗਈ ਸੀ, ਫਿਰ ਵੀਰਵਾਰ ਨੂੰ ਚੈੱਕਅਪ […]

ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੁਕਮ ‘ਤੇ ਅੰਤਰਿਮ ਰੋਕ

ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ 20 ਜੂਨ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਈ.ਡੀ. ਦੀ ਪਟੀਸ਼ਨ ‘ਤੇ […]