ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਦੀ ਝਾੜਝੰਬ

-ਕਿਸਾਨਾਂ ਦਾ ਰਾਹ ਰੋਕਣ ਤੇ ਅੱਥਰੂ ਗੈਸ ਦੇ ਗੋਲੇ ਦਾਗਣ ‘ਤੇ ਲਾਈ ਫਟਕਾਰ ਕਿਹਾ: ਜਨਤਾ ਨੂੰ ਪ੍ਰੇਸ਼ਾਨ ਕਰਨ ਦਾ ਅਧਿਕਾਰ ਕਿਸਨੇ ਦਿੱਤਾ; ਕਿਸਾਨ ਤੁਹਾਡੇ ਰਾਜ ਵਿਚੋਂ ਸਿਰਫ ਲੰਘ ਰਹੇ ਹਨ ਚੰਡੀਗੜ੍ਹ, 14 ਫਰਵਰੀ (ਪੰਜਾਬ ਮੇਲ)- ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ […]

ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ

ਵਾਸ਼ਿੰਗਟਨ, 14 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)-ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਸ ਦੇ ਆਲੇ-ਦੁਆਲੇ ਦੇ ਲੋਕ ਉਸ ਦੀ ਯੋਗਤਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ‘ਵਾਲ ਸਟਰੀਟ ਜਰਨਲ’ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿਚ ਉਨ੍ਹਾਂ ਵੱਲੋਂ ਇਹ ਟਿੱਪਣੀਆਂ […]

ਕੇਂਦਰ ਸਰਕਾਰ ਵੱਲੋਂ 10 ਸਾਲਾਂ ਦਰਮਿਆਨ 102 ਓ.ਸੀ.ਆਈ. ਕਾਰਡ ਰੱਦ

-45 ਲੱਖ ਤੋਂ ਜ਼ਿਆਦਾ ਲੋਕਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2014 ਤੋਂ ਮਈ 2023 ਦਰਮਿਆਨ ਘੱਟੋ-ਘੱਟ 102 ਪ੍ਰਵਾਸੀ ਭਾਰਤੀ ਨਾਗਰਿਕ ਕਾਰਡ ਰੱਦ ਕਰ ਦਿੱਤੇ ਹਨ। ਸੂਚਨਾ ਦੇ ਅਧਿਕਾਰ ਦੇ ਅਧੀਨ ਸੋਮਵਾਰ ਨੂੰ ਧਾਰਾ 14 ‘ਚ ਇਹ ਜਾਣਕਾਰੀ ਦਿੱਤੀ […]

2023 ‘ਚ 59 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਮਿਲੀ ਅਮਰੀਕੀ ‘ਨਾਗਰਿਕਤਾ’

-ਯੂ.ਐੱਸ.ਸੀ.ਆਈ.ਐੱਸ. ਦੀ ਰਿਪੋਰਟ ‘ਚ ਖੁਲਾਸਾ, ਵਾਸ਼ਿੰਗਟਨ, 14 ਫਰਵਰੀ (ਪੰਜਾਬ ਮੇਲ)- ਅਮਰੀਕਾ ਨੇ 2023 ਵਿੱਚ 59000 ਤੋਂ ਵੱਧ ਭਾਰਤੀਆਂ ਨੂੰ ਨਾਗਰਿਕਤਾ ਦਿੱਤੀ ਹੈ। ਇਹ ਜਾਣਕਾਰੀ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੁਆਰਾ ਜਾਰੀ ਕੀਤੀ ਗਈ ਸਾਲਾਨਾ ਪ੍ਰਗਤੀ ਰਿਪੋਰਟ 2023 ਤੋਂ ਸਾਹਮਣੇ ਆਈ ਹੈ। ਇੰਨਾ ਹੀ ਨਹੀਂ, ਭਾਰਤੀਆਂ ਨੂੰ ਨਾਗਰਿਕਤਾ ਹਾਸਲ ਕਰਨ ‘ਚ ਇਸ ਰਿਪੋਰਟ ‘ਚ ਦੂਜਾ […]

ਅਮਰੀਕਾ ‘ਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜਖਮੀ ਹੋਏ ਭਾਰਤੀ ਦੀ ਹੋਈ ਮੌਤ

ਸੈਕਰਾਮੈਂਟੋ, 14 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੀਤੇ ਦਿਨੀਂ ਅਣਪਛਾਤੇ ਵਿਅਕਤੀ ਦੇ ਹਮਲੇ ‘ਚ ਗੰਭੀਰ ਰੂਪ ‘ਚ ਜਖਮੀ ਹੋਏ ਭਾਰਤੀ ਮੂਲ ਦੇ ਤਕਨੀਕੀ ਮਾਹਿਰ 41 ਸਾਲਾ ਵਿਵੇਕ ਤਨੇਜਾ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਤਨੇਜਾ ਡਾਇਨਮੋ ਟੈਕਨਾਲੋਜੀ ਕੰਪਨੀ ਦਾ ਪ੍ਰਧਾਨ ਤੇ ਸਹਿ ਸੰਸਥਾਪਕ ਸੀ। ਤਨੇਜਾ ਉਪਰ 2 ਫਰਵਰੀ ਨੂੰ ਸ਼ੋਟੋ ਰੈਸਟੋਰੈਂਟ ਦੇ ਬਾਹਰਵਾਰ […]

ਅਮਰੀਕਾ ‘ਚ ਰੇਲਵੇ platform ‘ਤੇ ਹੋਈ ਗੋਲੀਬਾਰੀ ‘ਚ ਇਕ ਮੌਤ; 5 ਜ਼ਖਮੀ

ਸੈਕਰਾਮੈਂਟੋ, 14 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਬਰੋਨਕਸ, ਨਿਊਯਾਰਕ ਵਿਚ ਇਕ ਰੇਲਵੇ ਪਲੇਟਫਾਰਮ ‘ਤੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਲਾਅ ਇਨਫੋਰਸਮੈਂਟ ਸੂਤਰਾਂ ਅਨੁਸਾਰ ਝਗੜੇ ਉਪਰੰਤ ਸ਼ੂਟਰ ਨੇ ਮਾਊਂਟ ਈਡਨ ਸਟੇਸ਼ਨ ਦੇ ਪਲੇਟਫਾਰਮ ‘ਤੇ ਖੜ੍ਹੇ ਯਾਤਰੀਆਂ ਉਪਰ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ […]

ਕਿਸਾਨ ਅੰਦੋਲਨ ਨੇ ਬਦਲੇ ਸਿਆਸੀ ਸਮੀਕਰਨ!

-ਅਕਾਲੀ-ਭਾਜਪਾ ਗੱਠਜੋੜ ਫਿਰ ਤੋਂ ਖਟਾਈ ‘ਚ ਚੰਡੀਗੜ੍ਹ, 14 ਫਰਵਰੀ (ਪੰਜਾਬ ਮੇਲ)- ਕਿਸਾਨ ਅੰਦੋਲਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਬਰੇਕਾਂ ਲਾ ਦਿੱਤੀਆਂ ਹਨ। ਕਿਸਾਨਾਂ ਵਲੋਂ ਮੰਗਾਂ ਸਬੰਧੀ ਦਿੱਲੀ ਵੱਲ ਕੂਚ ਕਰਨ ਦੇ ਐਲਾਨ ਨਾਲ ਇਕ ਵਾਰ ਫਿਰ 2020 ਵਾਲੇ ਹਾਲਾਤ ਪੈਦਾ ਹੋ ਗਏ ਹਨ, ਜਿਨ੍ਹਾਂ ਕਰ […]

ਦਿੱਲੀ ਪੁਲਿਸ ਨੇ ਇਹਤਿਆਤ ਵਜੋਂ ਟਿਕਰੀ ਹੱਦ ‘ਤੇ ਸੁਰੱਖਿਆ ਵਧਾਈ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਵਿਰੋਧ ਪ੍ਰਦਰਸ਼ਨ ਲਈ ਦਿੱਲੀ ਵੱਲ ਰਵਾਨਾ ਹੋਏ ਕਿਸਾਨਾਂ ਦੀ ਸ਼ੰਭੂ (ਪੰਜਾਬ-ਹਰਿਆਣਾ) ਬਾਰਡਰ ‘ਤੇ ਪੁਲਿਸ ਨਾਲ ਝੜਪ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਹੈ। ਬਾਰਡਰ ਦੇ ਦੋਵੇਂ ਰਸਤਿਆਂ ‘ਤੇ ਸੀਮਿੰਟ ਦੇ ਪੰਜ-ਪੰਜ ਫੁੱਟ ਲੰਬੇ ਬਲਾਕ ਲਗਾਉਣ ਦੇ ਨਾਲ ਹੀ ਬਹੁ-ਪਰਤੀ ਬੈਰੀਕੇਡਾਂ ਰਾਹੀਂ […]

ਕਿਸਾਨ ਅੰਦੋਲਨ: ਟਿਕਰੀ border ਆਵਾਜਾਈ ਲਈ ਬੰਦ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਯਾਨੀ ਕਿ 14 ਫਰਵਰੀ ਨੂੰ ਇਕ ਵਾਰ ਫਿਰ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ। ਸ਼ੰਭੂ ਬਾਰਡਰ ‘ਤੇ ਜਿੱਥੇ ਕਿਸਾਨਾਂ ਦਾ ਵੱਡਾ ਇਕੱਠ ਜੁੱਟ ਗਿਆ ਹੈ, ਉੱਥੇ ਹੀ ਟਿਕਰੀ ਬਾਰਡਰ ਵੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਬਾਰਡਰ ਦੇ ਦੋਹਾਂ ਰਸਤਿਆਂ ‘ਤੇ ਸੀਮੈਂਟ […]

ਕਾਂਗਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕੇਂਦਰ ਤੇ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਦੀ ਨਿਖੇਧੀ

-ਇੰਡੀਆ ਗੱਠਜੋੜ ਦੀ ਸਰਕਾਰ ਬਣਨ ‘ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਨ ਦਾ ਦਾਅਵਾ -ਕਿਸਾਨਾਂ ਦਾ ਮਾਰਚ ਅਜੇ ‘ਮਹਿਜ਼ ਸ਼ੁਰੂਆਤ’ ਹੈ: ਕਾਂਗਰਸ ਅੰਬਿਕਾਪੁਰ (ਛੱਤੀਸਗੜ੍ਹ), 14 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇ ‘ਦਿੱਲੀ ਚਲੋ’ ਮਾਰਚ ਲਈ ਨਿਕਲੇ ਕਿਸਾਨਾਂ ਨੂੰ ਰੋਕਣ ਲਈ ਕੇਂਦਰ ਤੇ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਦੀ ਨਿਖੇਧੀ ਕੀਤੀ ਹੈ। ਕਾਂਗਰਸ ਨੇ ਕਿਸਾਨਾਂ ਨਾਲ ਵਾਅਦਾ […]