ਟਰੰਪ ਵੱਲੋਂ ਹਵਾਈ ਅੱਡਿਆਂ ਦੀ ਸੁਰੱਖਿਆ ਹੁਣ ਨਿੱਜੀ ਹੱਥਾਂ ‘ਚ ਦੇਣ ਦੀ ਤਿਆਰੀ
ਵਾਸ਼ਿੰਗਟਨ, 4 ਅਪ੍ਰੈਲ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ 4 ਅਪ੍ਰੈਲ ਨੂੰ ਪੈਸੇ ਦੀ ਬਚਤ ਕਰਨ ਦੇ ਉਦੇਸ਼ ਨਾਲ, ਟਰਾਂਸਪੋਰਟੇਸ਼ਨ ਸਕਿਓਰਿਟੀ ਐਡਮਿਨਿਸਟ੍ਰੇਸ਼ਨ (ਟੀ.ਐੱਸ.ਏ.) ਦੁਆਰਾ ਸੰਭਾਲੇ ਜਾਂਦੇ ਹਵਾਈ ਅੱਡਿਆਂ ਦੇ ਸੁਰੱਖਿਆ ਕਾਰਜਾਂ ਦਾ ਨਿੱਜੀਕਰਨ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਵ੍ਹਾਈਟ ਹਾਊਸ ਦੇ ਬਜਟ ਵਿਚ 11 ਸਤੰਬਰ 2001 ਦੇ ਹਮਲਿਆਂ ਤੋਂ ਬਾਅਦ ਬਣਾਈ ਗਈ ਇਸ ਸੰਘੀ […]