ਜਲੰਧਰ ਵਾਸੀਆਂ ਨੂੰ 11 ਜਨਵਰੀ ਨੂੰ ਮਿਲੇਗਾ ਨਵਾਂ ਮੇਅਰ!
ਜਲੰਧਰ, 8 ਜਨਵਰੀ (ਪੰਜਾਬ ਮੇਲ)- ਨਵੇਂ ਮੇਅਰ ਨੂੰ ਲੈ ਕੇ ਜਲੰਧਰ ਵਾਸੀਆਂ ਇੰਤਜ਼ਾਰ ਹੁਣ ਜਲਦੀ ਹੀ ਖ਼ਤਮ ਹੋਣ ਜਾ ਰਿਹਾ ਹੈ। 11 ਜਨਵਰੀ ਨੂੰ ਤੋਂ ਪਹਿਲਾਂ ਜਲੰਧਰ ਦੇ ਲੋਕਾਂ ਨੂੰ ਆਪਣਾ ਮੇਅਰ ਮਿਲ ਜਾਵੇਗਾ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਵੀ ਪਤਾ ਲੱਗ ਜਾਵੇਗਾ। ਡਿਵੀਜ਼ਨਲ ਕਮਿਸ਼ਨਰ ਜਲੰਧਰ ਵੱਲੋਂ ਸਹੁੰ ਚੁੱਕ […]