ਕੈਨੇਡਾ ਨੇ ਨਵੇਂ ਐਕਸਪ੍ਰੈੱਸ ਐਂਟਰੀ ਸਿਸਟਮ ਰਾਹੀਂ ਤਜ਼ਰਬੇਕਾਰ ਲੋਕਾਂ ਲਈ ਖੋਲ੍ਹਿਆ ਰਾਹ

ਟੋਰਾਂਟੋ, 2 ਅਗਸਤ (ਪੰਜਾਬ ਮੇਲ)- ਖਾਸ ਕਿਸਮ ਦੇ ਕੰਮਾਕਾਰਾਂ ਦਾ ਤਜ਼ਰਬਾ ਰੱਖਣ ਵਾਲੇ ਲੋਕਾਂ ਨੂੰ ਕੈਨੇਡਾ ਦੇ ਨਵੇਂ ਐਕਸਪ੍ਰੈੱਸ ਐਂਟਰੀ ਸਿਸਟਮ ਰਾਹੀਂ ਅਪਲਾਈ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇੱਕ ਬਿਆਨ ‘ਚ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਕਾਰਪੈਂਟਰੀ, ਪਲੰਬਿੰਗ ਤੇ ਵੈਲਡਿੰਗ ‘ਚ ਮੁਹਾਰਤ ਰੱਖਣ ਵਾਲੇ ਹੁਨਰਮੰਦ ਵਰਕਰਜ਼ ਲਈ […]

ਧੜਾਧੜ ਵੀਜ਼ਿਆ ਕਾਰਨ ਕੈਨੇਡਾ ਦੇ ਕਾਲਜਾਂ ਵੱਲੋਂ ਦਾਖਲੇ ਰੱਦ!

-ਕਾਲਜਾਂ ਵੱਲੋਂ ਸੀਟਾਂ ਘੱਟ ਹੋਣ ਦਾ ਦਿੱਤਾ ਗਿਆ ਹਵਾਲਾ ਵੈਨਕੂਵਰ, 2 ਅਗਸਤ (ਪੰਜਾਬ ਮੇਲ)- ਭਾਰਤ ਵਿਚ ਵਿਦਿਆਰਥੀਆਂ ਦੀ ਵੱਡੀ ਗਿਣਤੀ ਹੈ, ਜੋ ਹਰ ਸਾਲ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂਦੇ ਹਨ। ਹਾਲ ਹੀ ਦੇ ਸਾਲਾਂ ਵਿਚ ਵਿਦੇਸ਼ਾਂ ਵਿਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਹੁਣ ਸੈਕੜੇ ਵਿਦਿਆਰਥੀਆਂ ਦਾ ਕੈਨੇਡਾ […]

ਟੈਕਸਾਸ ਦੇ ਗੁਰਦੁਆਰਾ ਸਾਹਿਬ ‘ਚੋਂ ਦਿਨ-ਦਿਹਾੜੇ ਗੋਲਕ ਹੋਈ ਚੋਰੀ

ਟੈਕਸਾਸ, 2 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਸੂਬੇ ਵਿਚ ਇਕ ਗੁਰਦੁਆਰਾ ਸਾਹਿਬ ਵਿਚੋਂ ਦਿਨ-ਦਿਹਾੜੇ ਗੋਲਕ ਚੋਰੀ ਹੋਣ ਦਾ ਹੈਰਾਨਕੁੰਨ ਮਾਮਲਾ ਸਾਹਮਣੇ ਆਇਆ ਹੈ। ਸੈਨ ਐਂਟੋਨੀਓ ਸ਼ਹਿਰ ਦੇ ਗੁਰਦੁਆਰਾ ਸਿੱਖ ਧਰਮਸਾਲ ਵਿਖੇ ਵਾਪਰੀ ਵਾਰਦਾਤ ਮਗਰੋਂ ਪ੍ਰਬੰਧਕ ਕਮੇਟੀ ਵੱਲੋਂ ਹੋਰਨਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ। ਗੁਰਦੁਆਰਾ ਸਿੱਖ ਧਰਮਸਾਲ ਦੀ ਪ੍ਰਬੰਧਕ […]

ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਸ਼ੁਰੂ ਹੋਈ ਹਿੰਸਾ ਦਾ ਸੇਕ ਗੁਰੂਗ੍ਰਾਮ ਪੁੱਜਾ

ਹਿੰਸਾ ਵਿਚ ਮਸਜਿਦ ਦੇ ਨਾਇਬ ਇਮਾਮ ਦੀ ਮੌਤ; ਮ੍ਰਿਤਕਾਂ ਦੀ ਗਿਣਤੀ ਵਧ ਕੇ 5 ਹੋਈ * ਭੀੜ ਨੇ ਗੁਰੂਗ੍ਰਾਮ ‘ਚ ਮਸਜਿਦ ਤੇ ਢਾਬੇ ਨੂੰ ਲਾਈ ਅੱਗ * ਨੂਹ ਜ਼ਿਲ੍ਹੇ ਵਿਚ ਕਰਫਿਊ ਜਾਰੀ * ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਰਚੀ ਗਈ ਹਿੰਸਾ ਦੀ ਸਾਜ਼ਿਸ਼: ਵਿੱਜ ਗੁਰੂਗ੍ਰਾਮ/ਚੰਡੀਗੜ੍ਹ, 2 ਅਗਸਤ (ਪੰਜਾਬ ਮੇਲ)- ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ […]

ਜਲੰਧਰ ‘ਚ ਫਰਜ਼ੀ ਐੱਨ.ਆਰ.ਆਈ. ਮੈਰਿਜ ਸਰਵਿਸ ਦਾ ਪਰਦਾਫਾਸ਼

ਜਲੰਧਰ, 2 ਅਗਸਤ (ਪੰਜਾਬ ਮੇਲ)- ਕਮਿਸ਼ਨਰੇਟ ਪੁਲਿਸ ਨੇ ਫਰਜ਼ੀ ਐੱਨ.ਆਰ.ਆਈ. ਸਰਵਿਸ ਦਾ ਦਫਤਰ ਖੋਲ੍ਹ ਕੇ ਐੱਨ.ਆਰ.ਆਈਜ਼ ਨੂੰ ਵਿਆਹ ਦਾ ਝਾਂਸਾ ਦੇ ਕੇ ਰਜਿਸਟ੍ਰੇਸ਼ਨ ਫੀਸ ਲੈ ਕੇ ਠੱਗੀ ਮਾਰਨ ਵਾਲੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫਰਜ਼ੀਵਾੜਾ ਐੱਮ.ਐੱਸ.ਸੀ.ਆਈ.ਟੀ. ਅਤੇ ਐੱਮ.ਏ. ਇਕਨਾਮਿਕਸ ਦੇ ਸਟੂਡੈਂਟਸ ਕਰ ਰਹੇ ਸਨ, ਜਿਹੜੇ ਦਫਤਰ ਵੀ ਪਾਰਟਨਰਸ਼ਿਪ ਵਿਚ ਚਲਾ ਰਹੇ ਸਨ। ਪੁਲਿਸ […]

ਸਿਹਤ ਮੰਤਰੀ ਵੱਲੋਂ ਏ.ਡੀ.ਜੀ.ਪੀ. ਜੇਲ੍ਹਾਂ ਨੂੰ ਵਿਭਾਗ ‘ਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੇ ਨਿਰਦੇਸ਼

-ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 2 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦੇ ਦਫ਼ਤਰ […]

1984 ਸਿੱਖ ਵਿਰੋਧੀ ਦੰਗੇ: ਟਾਈਟਲਰ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ

ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅੱਜ ਇਥੋਂ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ‘ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪਿਛਲੇ ਹਫ਼ਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ […]

ਕੈਲੀਫੋਰਨੀਆ ਦੇ ਹਵਾਈ ਅੱਡੇ ‘ਤੇ ਛੋਟਾ ਜਹਾਜ਼ ਉਡਾਣ ਭਰਨ ਸਮੇ ਹੋਇਆ ਤਬਾਹ, 3 ਦੀ ਮੌਤ

ਸੈਕਰਾਮੈਂਟੋ, 1 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਕੈਲੀਫੋਰਨੀਆ ਦੇ ਇਕ ਹਵਾਈ ਅੱਡੇ ‘ਤੇ ਉਡਾਣ ਭਰਨ ਸਮੇਂ ਇਕ ਛੋਟਾ ਜਹਾਜ਼ ਤਬਾਹ ਹੋਣ ਦੀ ਖਬਰ ਹੈ। ਪਾਇਲਟ ਸਮੇਤ ਜਹਾਜ਼ ਵਿਚ ਸਵਾਰ ਸਾਰੇ 3 ਵਿਅਕਤੀ ਮਾਰੇ ਗਏ। ਫੈਡਰਲ ਐਵੀਏਸ਼ਨ ਅਧਿਕਾਰੀਆਂ ਅਨੁਸਾਰ ਇਕ ਇੰਜਣ ਵਾਲਾ ਬੀਚਕਰਾਫਟ ਪੀ 35 ਅਪਲੈਂਡ ਸ਼ਹਿਰ ਦੇ ਕੇਬਲ ਏਅਰਪੋਰਟ ‘ਤੇ ਸਵੇਰੇ 6.30 ਵਜੇ ਦੇ ਆਸ-ਪਾਸ ਉਡਾਣ […]

ਮਿਸ਼ੀਗਨ ‘ਚ ਅਣਪਛਾਤੇ ਵੱਲੋਂ ਕੀਤੀ ਗੋਲੀਬਾਰੀ ‘ਚ 5 ਜ਼ਖਮੀ, 2 ਦੀ ਹਾਲਤ ਗੰਭੀਰ

ਸੈਕਰਾਮੈਂਟੋ, 1 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਮਿਸ਼ੀਗਨ ਰਾਜ ਦੇ ਸ਼ਹਿਰ ਲਾਂਸਿੰਗ ਦੇ ਇਕ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿਚ ਅਣਪਛਾਤੇ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਨਾਲ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਜ਼ਖਮੀਆਂ ਵਿਚੋਂ 2 ਦੀ ਹਾਲਤ ਗੰਭੀਰ ਹੈ। ਗੋਲੀਬਾਰੀ ਦੀ ਘਟਨਾ ਅੱਧੀ ਰਾਤ ਤੋਂ ਬਾਅਦ 1 ਵਜੇ […]

ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਲਈ ਪਾਕਿਸਤਾਨ ਦੀ ਟੀਮ ਭਾਰਤ ਪੁੱਜੀ

ਚੇਨਈ, 1 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੀ ਹਾਕੀ ਟੀਮ ਵੀਰਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਏਸ਼ਿਆਈ ਚੈਂਪੀਅਨਜ਼ ਟਰਾਫੀ ‘ਚ ਹਿੱਸਾ ਲੈਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਭਾਰਤ ਪਹੁੰਚੀ। ਭਾਰਤ ਅਤੇ ਪਾਕਿਸਤਾਨ ਵਿਚਾਲੇ 9 ਅਗਸਤ ਨੂੰ ਮੈਚ ਖੇਡਿਆ ਜਾਵੇਗਾ। ਇਸ ਦੌਰਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਵੀ ਅੱਜ ਸਵੇਰੇ ਸ਼ਹਿਰ ‘ਚ ਉਤਰੀ। ਭਾਰਤੀ ਟੀਮ […]