‘ਆਪ’ ਵੱਲੋਂ ਭਾਜਪਾ ‘ਤੇ ਆਪਣੇ ਉਮੀਦਵਾਰਾਂ ਨੂੰ ‘ਖ਼ਰੀਦਣ’ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦੀ ਦਿੱਲੀ ਐੱਲ.ਜੀ. ਵੱਲੋਂ ਜਾਂਚ ਦੇ ਹੁਕਮ
ਨਵੀਂ ਦਿੱਲੀ, 7 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸ਼ੁੱਕਰਵਾਰ ਨੂੰ ‘ਆਪ’ ਆਗੂਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏ.ਸੀ.ਬੀ.) ਰਾਹੀਂ ਜਾਂਚ ਦੇ ਹੁਕਮ ਦਿੱਤੇ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਇਸ ਦੌਰਾਨ ਏ.ਸੀ.ਬੀ. ਦੀ ਟੀਮ ਆਪਣੀ ਜਾਂਚ ਨੂੰ […]