ਅਮਰੀਕਾ ਫੇਰੀ ਦੌਰਾਨ ਮਸਕ ਨਾਲ ਮੁਲਾਕਾਤ ਕਰ ਸਕਦੇ ਨੇ ਮੋਦੀ
ਨਵੀਂ ਦਿੱਲੀ, 6 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਲਈ ਇਸ ਮਹੀਨੇ ਅਮਰੀਕਾ ਦਾ ਦੌਰਾ ਕਰਨ ਵਾਲੇ, ਉਹ ਆਪਣੀ ਯਾਤਰਾ ਦੌਰਾਨ ਟੈਸਲਾ ਤੇ ਸਪੇਸਐਕਸ ਦੇ ਸੀ.ਈ.ਓ. ਐਲਨ ਮਸਕ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਸੀ.ਈ.ਓਜ਼ ਦੇ ਉਸ […]