ਵਰਕ ਪਰਮਿਟਾਂ ਦੀ ਆਟੋਮੈਟਿਕ ਰਿਨਿਊਅਲ ਦੀ ਮਿਆਦ ਸੰਬੰਧੀ ਨਿਯਮ ਰੱਦ ਕਰਨ ਦੀ ਮੰਗ
-ਬਾਇਡਨ ਪ੍ਰਸ਼ਾਸਨ ਦੇ ਇਕ ਹੋਰ ਨਿਯਮ ਨੂੰ ਰੱਦ ਕਰਨ ਲਈ ਸੈਨੇਟਰਾਂ ਵੱਲੋਂ ਮਤਾ ਪੇਸ਼ ਵਾਸ਼ਿੰਗਟਨ, 5 ਫਰਵਰੀ (ਪੰਜਾਬ ਮੇਲ)- ਇਮੀਗ੍ਰੇਸ਼ਨ ਅਤੇ ਐੱਚ-1ਬੀ ਵੀਜ਼ਾ ‘ਤੇ ਚੱਲ ਰਹੀ ਬਹਿਸ ਦਰਮਿਆਨ 2 ਰਿਪਬਲਿਕਨ ਸੈਨੇਟਰਾਂ ਨੇ ਬਾਇਡਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਰੱਦ ਕਰਨ ਲਈ ਇੱਕ ਮਤਾ ਪੇਸ਼ ਕੀਤਾ ਹੈ, ਜਿਸ ਵਿਚ ਵਰਕ ਪਰਮਿਟਾਂ ਦੀ ਆਟੋਮੈਟਿਕ ਰਿਨਿਊਅਲ ਦੀ ਮਿਆਦ […]