ਅਦਾਲਤ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ
ਫਰੀਦਕੋਟ, 4 ਫਰਵਰੀ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ। ਬਹਿਬਲ ਗੋਲੀ ਕਾਂਡ ਸਬੰਧੀ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਤਬਦੀਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਦੋਵੇਂ ਮੁਕਦਮੇ ਇੱਕੋ ਅਦਾਲਤ ਵਿਚ ਚਲਦੇ ਸਨ ਅਤੇ ਪੰਜਾਬ ਤੇ ਹਰਿਆਣਾ […]