ਇਮੀਗ੍ਰਸ਼ਨ ਅਧਿਕਾਰੀਆਂ ਵੱਲੋਂ ਵੈਂਜੂਏਲੀਅਨ ਗਿਰੋਹ ਦਾ ਅਹਿਮ ਮੈਂਬਰ ਗ੍ਰਿਫਤਾਰ
ਸੈਕਰਾਮੈਂਟੋ, 3 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਨਿਊਯਾਰਕ ਵਿਚ ਕੀਤੀ ਇਕ ਕਾਰਵਾਈ ਦੌਰਾਨ ਵੈਂਜੂਏਲੀਅਨ ਗਿਰੋਹ ‘ਟਰੇਨ ਡੇ ਅਰਾਗੂਆ’ ਦੇ ਇਕ ਅਹਿਮ ਮੈਂਬਰ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਪੁਲਿਸ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਸ਼ੱਕੀ ਐਂਡਰਸਨ ਜ਼ੈਮਬਰਾਨੋ- ਪਾਚੇਕੋ (26) ਨੂੰ ਡਰੱਗ ਇਨਫੋਰਸਮੈਂਟ ਐਡਮਨਿਸਟ੍ਰੇਸ਼ਨ ਐਂਡ ਯੂ.ਐੱਸ. ਹੋਮਲੈਂਡ ਸਕਿਉਰਿਟੀ […]