ਕਾਂਗਰਸ ਸਰਕਾਰ ਬਣਨ ‘ਤੇ M.S.P. ‘ਤੇ ਦੇਵਾਂਗੇ ਕਾਨੂੰਨੀ ਗਾਰੰਟੀ: ਰਾਹੁਲ
ਪਟਨਾ, 16 ਫਰਵਰੀ (ਪੰਜਾਬ ਮੇਲ)- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੇਂਦਰ ਵਿਚ ਮੁੜ ਸੱਤਾ ਵਿਚ ਆਉਂਦੀ ਹੈ, ਤਾਂ ਉਹ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨੀ ਗਾਰੰਟੀ ਦੇਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਕਿਸਾਨਾਂ ਨੇ ਕਾਂਗਰਸ ਸਰਕਾਰ ਤੋਂ ਕੁਝ ਵੀ ਮੰਗਿਆ ਹੈ, ਪਾਰਟੀ […]