ਪੰਜਾਬ ਕਾਂਗਰਸ ‘ਚ ਖਿੱਚੋਤਾਣ ਜਾਰੀ: ਨਵਜੋਤ ਕੌਰ ਸਿੱਧੂ ਵੱਲੋਂ ਰੰਧਾਵਾ ਦੇ ਕਾਨੂੰਨੀ ਨੋਟਿਸ ਸਖਤੀ ਨਾਲ ਰੱਦ

ਚੰਡੀਗੜ੍ਹ, 10 ਦਸੰਬਰ (ਪੰਜਾਬ ਮੇਲ)- ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਨੋਟਿਸ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੇ ਹਰ ਬਿਆਨ ‘ਤੇ ਕਾਇਮ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਰੰਧਾਵਾ ਨੇ ਨੋਟਿਸ ਵਾਪਸ ਨਾ […]

ਮੁਹਾਲੀ ਵਿਚ 5100 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਿਆਰੀ

-ਭੌਂ ਪ੍ਰਾਪਤੀ ਕਾਨੂੰਨ ਤਹਿਤ ਜਾਰੀ ਹੋਵੇਗਾ ਨੋਟੀਫਿਕੇਸ਼ਨ ਚੰਡੀਗੜ੍ਹ, 10 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਾਲੀ ‘ਚ ਨੌਂ ਨਵੇਂ ਸੈਕਟਰ ਅਤੇ ਨਿਊ ਚੰਡੀਗੜ੍ਹ ਵਿਚ ਦੋ ਨਵੀਆਂ ਟਾਊਨਸ਼ਿਪਾਂ ਵਿਕਸਿਤ ਕਰਨ ਦੀ ਤਿਆਰੀ ਕਰ ਲਈ ਹੈ। ਇਸ ਮਕਸਦ ਲਈ ਸਰਕਾਰ 5100 ਏਕੜ ਤੋਂ ਵੱਧ ਜ਼ਮੀਨ ਐਕੁਆਇਰ ਕਰ ਰਹੀ ਹੈ। ਸੀਨੀਅਰ ਅਧਿਕਾਰੀ […]

ਜਾਪਾਨ ‘ਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ

-ਵਿਗਿਆਨੀਆਂ ਵੱਲੋਂ ‘ਮਹਾਂਭੂਚਾਲ’ ਦੀ ਡਰਾਉਣੀ ਭਵਿੱਖਬਾਣੀ; ਅਲਰਟ ਜਾਰੀ ਟੋਕੀਓ, 10 ਦਸੰਬਰ (ਪੰਜਾਬ ਮੇਲ)- ਜਾਪਾਨ ‘ਚ 8 ਦਸੰਬਰ ਨੂੰ ਆਏ 7.5 ਤੀਬਰਤਾ ਦੇ ਭੂਚਾਲ ਕਾਰਨ ਪੂਰੇ ਦੇਸ਼ ‘ਚ ਜਿੱਥੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਉੱਥੇ ਹੀ ਹੁਣ ਅਧਿਕਾਰੀਆਂ ਨੇ ਇਕ ਹੋਰ ਡਰਾਉਣੀ ਖ਼ਬਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ‘ਚ ਹੁਣ ਇਕ ਮਹਾ-ਭੂਚਾਲ (ਮੈਗਾਕੁਏਕ) […]

ਪਾਕਿਸਤਾਨ ਵੱਲੋਂ 4 ਵੱਡੇ ਸੂਬਿਆਂ ਨੂੰ ਤੋੜ ਕੇ 12 ਛੋਟੇ ਸੂਬੇ ਬਣਾਉਣ ਦੀ ਤਿਆਰੀ!

ਲਾਹੌਰ, 10 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਇੱਕ ਵਾਰ ਫਿਰ ਤੋਂ ਵੰਡ ਦੇ ਕੰਢੇ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ। 1971 ਵਿਚ ਪਹਿਲੀ ਵਾਰ ਵੰਡਿਆ ਗਿਆ ਪਾਕਿਸਤਾਨ (ਜਦੋਂ ਬੰਗਲਾਦੇਸ਼ ਬਣਿਆ), ਹੁਣ ਦੂਜੀ ਵਾਰ ਵੰਡ ਵੱਲ ਵਧ ਸਕਦਾ ਹੈ, ਹਾਲਾਂਕਿ ਇਸ ਵਾਰ ਕੋਈ ਆਜ਼ਾਦ ਮੁਲਕ ਨਹੀਂ ਬਣੇਗਾ। ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਅਸ਼ਾਂਤ ਖੇਤਰਾਂ ਵਿਚ ਸ਼ਾਸਨ ਅਤੇ ਸੇਵਾ […]

ਕੇਂਦਰ ਤੇ ਪੰਜਾਬ ਸਰਕਾਰਾਂ ਵਿਚਾਲੇ ਪੰਜਾਬ ਨਾਲ ਸੰਬੰਧਿਤ ਮਾਮਲਿਆਂ ‘ਤੇ ਚੱਲ ਰਿਹੈ ‘ਯੂ-ਟਰਨ ਮੁਕਾਬਲਾ’!

ਖੰਨਾ, 10 ਦਸੰਬਰ (ਪੰਜਾਬ ਮੇਲ)-5 ਦਸੰਬਰ ਨੂੰ ਪੰਜਾਬ ‘ਚ ਮਨਾਇਆ ਜਾਣ ਵਾਲਾ ਗੰਗ ਨਹਿਰ ਸ਼ਤਾਬਦੀ ਸਮਾਰੋਹ ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਵਾਪਸ ਲੈਣ ਅਤੇ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਆ ਰਹੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਰਸਤੇ ਵਿਚੋਂ ਵਾਪਸ ਬੁਲਾਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਅਤੇ ਸੋਸ਼ਲ ਮੀਡੀਆ ਵਿਚ ਇਹ […]

ਪੰਜਾਬ ਤੇ ਹਰਿਆਣਾ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ 50 ਫੀਸਦੀ ਦੀ ਕਮੀ

-2 ਸਾਲ ‘ਚ 68 ਕਰੋੜ ਦਾ ਜੁਰਮਾਨਾ ਵਸੂਲਿਆ, ਨਵੰਬਰ ਸਭ ਤੋਂ ਵਧ ਪ੍ਰਦੂਸ਼ਿਤ ਰਿਹਾ ਨਵੀਂ ਦਿੱਲੀ, 10 ਦਸੰਬਰ (ਪੰਜਾਬ ਮੇਲ)-ਪੰਜਾਬ ਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ 50 ਫੀਸਦੀ ਦੀ ਕਮੀ ਆਈ ਹੈ। ਇਹ ਖੁਲਾਸਾ ਸੂਚਨਾ ਦਾ ਅਧਿਕਾਰ ਤਹਿਤ ਹਵਾ ਗੁਣਵੱਤਾ ਪ੍ਰਬੰਧਕ ਕਮਿਸ਼ਨ ਦੇ ਅੰਕੜਿਆਂ ਵਿਚ ਕੀਤਾ ਗਿਆ ਹੈ। ਅੰਕੜਿਆਂ ਅਨੁਸਾਰ ਬੀਤੇ ਇਕ ਵਰ੍ਹੇ […]

ਯੂਰਪੀਅਨ ਸੰਘ ਵੱਲੋਂ ਪ੍ਰਵਾਸ ਨੀਤੀ ਸਖ਼ਤ ਕਰਨ ਦੀ ਤਿਆਰੀ

ਬ੍ਰੱਸਲਜ਼, 10 ਦਸੰਬਰ (ਪੰਜਾਬ ਮੇਲ)-ਯੂਰਪੀਅਨ ਸੰਘ (ਈ.ਯੂ.) ਦੇ ਅਧਿਕਾਰੀਆਂ ਨੇ ਪ੍ਰਵਾਸ ਪ੍ਰਣਾਲੀ ਵਿਚ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਲਈ ਹੈ। ਇਸ ਤਹਿਤ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਅਤੇ ਹਿਰਾਸਤ ਵਿਚ ਲੈਣ ਦੇ ਨਿਯਮ ਸਖ਼ਤ ਕੀਤੇ ਜਾਣਗੇ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਰਪੀਅਨ ਨੀਤੀਆਂ ਨੂੰ ਕਮਜ਼ੋਰ ਦੱਸੇ ਜਾਣ ਮਗਰੋਂ ਬ੍ਰੱਸਲਜ਼ ਵਿਚ ਮੰਤਰੀਆਂ ਦੀ ਮੀਟਿੰਗ ਹੋਈ। […]

ਅਮਰੀਕੀ ਔਰਤ ਖਿਲਾਫ ਕੌਮਾਂਤਰੀ ਤਸਕਰੀ ‘ਚ ਸ਼ਾਮਲ ਹੋਣ ਦੇ ਦੋਸ਼ ਤੈਅ

-ਗੈਰ ਕਾਨੂੰਨੀ ਢੰਗ ਨਾਲ ਭਾਰਤੀਆਂ ਨੂੰ ਲਿਆਂਦੀ ਸੀ ਅਮਰੀਕਾ ਨਿਊਯਾਰਕ, 10 ਦਸੰਬਰ (ਪੰਜਾਬ ਮੇਲ)- ਅਮਰੀਕਾ ਦੀ 42 ਸਾਲਾ ਮਹਿਲਾ ਖ਼ਿਲਾਫ਼ ਕੌਮਾਂਤਰੀ ਤਸਕਰੀ ਸਾਜ਼ਿਸ਼ ‘ਚ ਸ਼ਾਮਲ ਹੋਣ ਦੇ ਦੋਸ਼ ਤੈਅ ਕੀਤੇ ਗਏ ਹਨ। ਮਹਿਲਾ ਨੇ ਸਾਜ਼ਿਸ਼ ਤਹਿਤ ਮੁੱਖ ਤੌਰ ‘ਤੇ ਭਾਰਤ ਦੇ ਲੋਕਾਂ ਨੂੰ ਕੈਨੇਡਾ ਸਰਹੱਦ ਪਾਰ ਕਰਵਾ ਕੇ ਅਮਰੀਕਾ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖਲ ਕਰਵਾਉਣ […]

’84 ਕਤਲੇਆਮ ਮਾਮਲਾ : ਦਿੱਲੀ ਹਾਈ ਕੋਰਟ ਵੱਲੋਂ ਬਲਵਾਨ ਖੋਖਰ ਨੂੰ 21 ਦਿਨਾਂ ਦੀ ਫਰਲੋ

ਨਵੀਂ ਦਿੱਲੀ, 10 ਦਸੰਬਰ (ਪੰਜਾਬ ਮੇਲ)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਕਰ ਲਈ ਹੈ। ਜਸਟਿਸ ਰਵਿੰਦਰ ਡੁਡੇਜਾ ਦੀ ਅਦਾਲਤ ਨੇ ਇਹ ਰਾਹਤ ਉਸ ਨੂੰ ਸਮਾਜਿਕ ਅਤੇ ਪਰਿਵਾਰਕ ਰਿਸ਼ਤੇ ਬਹਾਲ ਕਰਨ ਲਈ ਦਿੱਤੀ ਹੈ। ਬਲਵਾਨ ਖੋਖਰ ਇਸ ਵੇਲੇ ਉਮਰ ਕੈਦ ਕੱਟ ਰਿਹਾ […]

ਨਿਊਯਾਰਕ ਮੇਅਰ ਮਮਦਾਨੀ ਨੇ ਪ੍ਰਵਾਸੀਆਂ ਦੀ ਸੁਰੱਖਿਆ ਦਾ ਲਿਆ ਅਹਿਦ

ਕਿਹਾ: ਪ੍ਰਵਾਸੀ ਇਮੀਗਰੇਸ਼ਨ ਤੇ ਕਸਟਮਜ਼ ਐਨਫੋਰਸਮੈਂਟ ਦੀ ਗੱਲ ਮੰਨਣ ਲਈ ਪਾਬੰਦ ਨਹੀਂ ਨਿਊਯਾਰਕ, 9 ਦਸੰਬਰ (ਪੰਜਾਬ ਮੇਲ)- ਨਿਊਯਾਰਕ ਸ਼ਹਿਰ ਦੇ ਨਵੇਂ ਚੁਣੇ ਮੇਅਰ ਜ਼ੋਹਰਾਨ ਮਮਦਾਨੀ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰ ਕੇ ਪ੍ਰਵਾਸੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਅਮਰੀਕੀ ਇਮੀਗਰੇਸ਼ਨ ਤੇ ਕਸਟਮਜ਼ ਐਨਫੋਰਸਮੈਂਟ (ਆਈ.ਸੀ.ਈ.) ਦੇ ਏਜੰਟ ਨਾਲ ਗੱਲ ਕਰਨ ਜਾਂ ਉਨ੍ਹਾਂ ਦੀ ਗੱਲ […]