Qatar ਦੀ Jail ‘ਚ ਬੰਦ 8 ਸਾਬਕਾ ਭਾਰਤੀ ਜਲ ਸੈਨਿਕ ਰਿਹਾਅ
ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਆਪਣੇ ਨਾਗਰਿਕਾਂ […]