ਬਰੈਂਪਟਨ ‘ਚ ਕਾਰ ਚੋਰੀ ਕਰਨ ਦੇ ਦੋਸ਼ ਹੇਠ 3 ਗ੍ਰਿਫਤਾਰ
ਬਰੈਂਪਟਨ, 13 ਜਨਵਰੀ (ਪੰਜਾਬ ਮੇਲ)- ਓਨਟਾਰੀਓ ਦੀ ਪੀਲ ਪੁਲਿਸ ਦੇ ਆਟੋ ਚੋਰੀਆਂ ਦੀ ਜਾਂਚ ਕਰਨ ਵਾਲੀ ਟੀਮ ਨੇ ਬਰੈਂਪਟਨ ਦੇ ਇੱਕ ਘਰ ‘ਤੇ ਛਾਪਾ ਮਾਰ ਕੇ ਉਥੋਂ ਤਿੰਨ ਚੋਰੀ ਕੀਤੇ ਟਰੱਕ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਅਲੀ ਨੰਬਰਾਂ ਪਲੇਟਾਂ ਲਾਈਆਂ ਹੋਈਆਂ ਸਨ। ਪੁਲੀਸ ਨੇ ਉਸ ਘਰ ਵਿਚ ਔਰਤ ਸਮੇਤ ਰਹਿੰਦੇ ਤਿੰਨ ਲੋਕਾਂ ਨੂੰ ਚੋਰੀ ਦੇ […]