ਪਾਕਿਸਤਾਨ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰੰਸੀ ਨੂੰ ਲੈ ਕੇ ਨਵੀਆਂ ਸ਼ਰਤਾਂ
ਇਸਲਾਮਾਬਾਦ, 5 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਨੇ ਆਰਥਿਕ ਹਾਲਾਤ ਖਰਾਬ ਹੋਣ ਦੇ ਬਾਵਜੂਦ ਉੱਥੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਆਪਣੀ ਕਰੰਸੀ ਦੀ ਵਰਤੋਂ ਨੂੰ ਸੀਮਤ ਕਰਦੇ ਹੋਏ ਨਵੀਆਂ ਸ਼ਰਤਾਂ ਲਗਾਈਆਂ ਹਨ। ਪਾਕਿਸਤਾਨ ਹੁਣ ਭਾਰਤੀ ਰੁਪਏ ਨਹੀਂ ਲੈ ਰਿਹਾ ਅਤੇ ਉਥੇ ਜਾਣ ਵਾਲੇ ਸਿੱਖ ਜੱਥਿਆਂ ਨੂੰ ਡਾਲਰ ਜਾਂ ਪੌਂਡ ਲਿਆਉਣ ਲਈ ਕਿਹਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ […]