ਅਕਾਲ ਤਖ਼ਤ ਤੋਂ ਲੱਗੀ ਸੇਵਾ ਪੂਰੀ ਕਰਨ ਮਗਰੋਂ ਢੀਂਡਸਾ ਵੱਲੋਂ ਸਰਗਰਮ ਸਿਆਸਤ ਤੋਂ ਕਿਨਾਰਾ ਕਰਨ ਦਾ ਐਲਾਨ
ਸ੍ਰੀ ਆਨੰਦਪੁਰ ਸਾਹਿਬ, 8 ਦਸੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਯਾਫਤਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਜਥੇਦਾਰ ਸੁਖਦੇਵ ਸਿੰਘ ਢੀਂਡਸਾ ਦੂਜੇ ਦਿਨ ਦੀ ਸੇਵਾ ਲਈ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ। ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਮੁਕੰਮਲ ਹੋਣ ਉਪਰੰਤ ਉਹ […]