California ‘ਚ ਭਾਰੀ ਤੂਫਾਨ, ਮੀਂਹ ਤੇ ਹੜ੍ਹ ਵਰਗੇ ਹਾਲਾਤ ਦੇ ਮੱਦੇਨਜਰ ਹੰਗਾਮੀ ਹਾਲਤ ਦਾ ਐਲਾਨ

ਸੈਕਰਾਮੈਂਟੋ, 7 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ‘ਚ ਸ਼ਕਤੀਸ਼ਾਲੀ ਤੂਫਾਨ ਤੇ ਮੀਂਹ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਕਰੀਬਨ 4 ਲੱਖ ਤੋਂ ਵਧ ਘਰਾਂ ਤੇ ਕਾਰੋਬਾਰੀ ਅਦਾਰਿਆਂ ਵਿਚ ਬਿਜਲੀ ਸਪਲਾਈ ਠੱਪ ਹੋ ਗਈ ਹੈ, ਜਿਸ ਨੂੰ ਬਹਾਲ ਕਰਨ ਲਈ ਖਰਾਬ ਮੌਸਮ ਕਾਰਨ ਕਾਮਿਆਂ ਨੂੰ ਭਾਰੀ ਮੁਸ਼ੱਕਤ ਕਰਨੀ ਪੈ ਰਹੀ […]

Chicago ‘ਚ ਭਾਰਤੀ Student ‘ਤੇ ਜਾਨਲੇਵਾ ਹਮਲਾ

– ਹਮਲਾਵਰਾਂ ਨੇ ਨੌਜਵਾਨ ਦਾ ਸਿਰ ਪਾੜਿਆ – ਪਤਨੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਲਿਖੀ ਚਿੱਠੀ ਨਿਊਯਾਰਕ, 7 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਸ਼ਿਕਾਗੋ ‘ਚ ਇੱਕ ਭਾਰਤੀ ਵਿਦਿਆਰਥੀ ‘ਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਫ਼ੋਨ ਚੋਰੀ ਕਰ ਲਿਆ। ਹਮਲੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। […]

ਦੁਨੀਆਂ ਦੇ ਅਮੀਰ ਲੋਕਾਂ ਦੀ list ‘ਚ ਜ਼ੁਕਰਬਰਗ ਨੇ ਬਿਲ ਗੇਟਸ ਨੂੰ ਪਿੱਛੇ ਛੱਡਿਆ

ਨਿਊਯਾਰਕ, 7 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਦੁਨੀਆਂ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚ ਪਹਿਲੇ ਸਥਾਨ ‘ਤੇ ਆਏ ਬਦਲਾਅ ਤੋਂ ਬਾਅਦ ਮੇਟਾ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਵੀ ਇਕ ਕਦਮ ਅੱਗੇ ਵਧਦੇ ਹੋਏ ਬਿਲ ਗੇਟਸ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਨਾਲ ਜ਼ੁਕਰਬਰਗ ਹੁਣ ਦੁਨੀਆਂ ਦੇ ਚੌਥੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। […]

Singer ਰੈਪਰ ਕਿਲਰ ਮਾਈਕ ਗ੍ਰੈਮੀ ਅਵਾਰਡ ਜਿੱਤਣ ਤੋਂ ਤੁਰੰਤ ਬਾਅਦ ਪੁਲਿਸ ਵੱਲੋ arrest

-ਰੈਪ ਗੀਤ ਲਈ 3 ਗ੍ਰੈਮੀ ਅਵਾਰਡ ਜਿੱਤੇ ਨਿਊਯਾਰਕ, 7 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਲਾਸ ਏਂਜਲਸ ਕੈਲੀਫੋਰਨੀਆ ਵਿਚ ਹੋਏ ਗ੍ਰੈਮੀ ਐਵਾਰਡ ਸਮਾਰੋਹ ‘ਚ ਤਿੰਨ ਐਵਾਰਡ ਜਿੱਤਣ ਵਾਲੇ ਗਾਇਕ ਕਿਲਰ ਮਾਈਕ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਹੱਥਕੜੀਆਂ ਪਾ ਕੇ ਸਮਾਗਮ ਤੋਂ ਮਾਈਕ ਖੋਹ ਕੇ ਲੈ ਗਈ। ਹਾਲਾਂਕਿ ਗ੍ਰਿਫਤਾਰੀ ਦਾ ਕਾਰਨ ਅਜੇ ਸਪੱਸ਼ਟ ਨਹੀਂ […]

ਅਮਰੀਕਾ ਵੱਲੋਂ ਵਿਦੇਸ਼ੀ ਵਿਅਕਤੀਆਂ ‘ਤੇ VISA ਪਾਬੰਦੀਆਂ ਲਗਾਉਣ ਦੀ ਤਿਆਰੀ!

– ਵਪਾਰਕ ਸਪਾਈਵੇਅਰ ਦੀ ਦੁਰਵਰਤੋਂ ਕਰਨ ਵਾਲੇ ‘ਤੇ ਲਾਗੂ ਹੋਵੇਗੀ ਪਾਬੰਦੀ – ਅਮਰੀਕਾ ਨੇ ਵਪਾਰਕ ਸਪਾਈਵੇਅਰ ਦੀ ਵੱਧ ਰਹੀ ਦੁਰਵਰਤੋਂ ਤੋਂ ਜਤਾਈ ਚਿੰਤਾ ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਇਕ ਨਵੀਂ ਨੀਤੀ ਲੈ ਕੇ ਆਵੇਗਾ, ਜਿਸ ਤਹਿਤ ਵਪਾਰਕ ‘ਸਪਾਈਵੇਅਰ’ ਦੀ ਦੁਰਵਰਤੋਂ ਵਿਚ ਸ਼ਾਮਲ ਵਿਦੇਸ਼ੀ ਵਿਅਕਤੀਆਂ ‘ਤੇ ਵੀਜ਼ਾ ਪਾਬੰਦੀਆਂ […]

E.D. ਵੱਲੋਂ ਕੇਜਰੀਵਾਲ ਦੇ ਪੀ.ਏ. ਅਤੇ ਹੋਰਨਾਂ ਦੇ ਟਿਕਾਣਿਆਂ ‘ਤੇ ਛਾਪੇ

ਦਿੱਲੀ ਜਲ ਬੋਰਡ ਦੇ ਠੇਕੇਦਾਰ ਤੋਂ 21 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਨਵੀਂ ਦਿੱਲੀ, 7 ਫਰਵਰੀ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀ.ਏ. ਬਿਭਵ ਕੁਮਾਰ ਤੇ ਹੋਰਨਾਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਗਏ। ਸੂਤਰਾਂ ਅਨੁਸਾਰ ਇਹ ਛਾਪੇ ਦਿੱਲੀ ਜਲ ਬੋਰਡ ਦੇ ਠੇਕੇਦਾਰ ਤੋਂ 21 ਕਰੋੜ […]

ਭਾਰਤੀ-ਅਮਰੀਕੀ ਵਿਅਕਤੀ ‘ਤੇ ਗੈਰ ਕਾਨੂੰਨੀ ਢੰਗ ਨਾਲ Citizenship ਹਾਸਲ ਕਰਨ ਦੇ ਲੱਗੇ ਦੋਸ਼

-ਹੁਣ ਭੁਗਤਣੀ ਪਵੇਗੀ ਲੰਬੀ ਸਜ਼ਾ ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਫਲੋਰੀਡਾ ‘ਚ ਇੱਕ ਭਾਰਤੀ-ਅਮਰੀਕੀ ਵਿਅਕਤੀ ਨੇ ਗੈਰ-ਕਾਨੂੰਨੀ ਢੰਗ ਨਾਲ ਨਾਗਰਿਕਤਾ ਹਾਸਲ ਕਰਨ, ਨੈਚੁਰਲਾਈਜ਼ੇਸ਼ਨ ਦੇ ਸਬੂਤਾਂ ਦੀ ਦੁਰਵਰਤੋਂ ਕਰਨ ਅਤੇ ਪਾਸਪੋਰਟ ਅਰਜ਼ੀ ਵਿਚ ਗਲਤ ਬਿਆਨ ਦੇਣ ਦਾ ਦੋਸ਼ ਮੰਨ ਲਿਆ ਹੈ। ਫਲੋਰੀਡਾ ਦੇ ਮੱਧ ਜ਼ਿਲ੍ਹੇ ਦੇ ਯੂ.ਐੱਸ. ਅਟਾਰਨੀ ਦੇ ਦਫ਼ਤਰ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਗਏ […]

ਬਰਖਾਸਤ ਪੁਲਿਸ ਅਫਸਰ ਰਾਜਜੀਤ ਸਿੰਘ ਖਿਲਾਫ ਮੁੜ ਜਾਰੀ ਹੋਇਆ ਲੁੱਕ ਆਊਟ Notice

ਚੰਡੀਗੜ੍ਹ, 7 ਫਰਵਰੀ (ਪੰਜਾਬ ਮੇਲ)- ਡਰੱਗਜ਼ ਕੇਸ ‘ਚ ਬਰਖ਼ਾਸਤ ਪੁਲਿਸ ਅਫਸਰ ਰਾਜਜੀਤ ਸਿੰਘ ਦੇ ਵਿਦੇਸ਼ ਭੱਜਣ ਦੇ ਖਦਸ਼ੇ ਦੇ ਚੱਲਦਿਆਂ ਇਕ ਵਾਰ ਫਿਰ ਉਸ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਰਾਜਜੀਤ ਸਿੰਘ ਅਕਤੂਬਰ 2023 ਤੋਂ ਫਰਾਰ ਹੈ। ਰਾਜਜੀਤ ਦੇ ਵਿਦੇਸ਼ ਭੱਜਣ ਦੀ ਇਨਪੁਟ ਪੰਜਾਬ ਇੰਟੈਲੀਜੈਂਸ ਨੇ ਦਿੱਤੀ ਹੈ। ਹੁਣ ਪੰਜਾਬ ਪੁਲਿਸ ਨੇ […]

ਐੱਚ-1ਬੀ ਵੀਜ਼ਾ ਹੋਲਡਰਾਂ ਨੂੰ ਵੱਡੀ ਰਾਹਤ: ਵ੍ਹਾਈਟ ਹਾਊਸ ਸਮਰਥਨ ਵਾਲਾ ਦੋ ਪੱਖੀ ਸਮਝੌਤਾ ਪੇਸ਼

– ਐੱਚ-1ਬੀ ਵੀਜ਼ਾ ਹੋਲਡਰਾਂ ਦੇ ਜੀਵਨ ਸਾਥੀ ਨੂੰ ਮਿਲੇਗੀ ਕੰਮ ਕਰਨ ਦੀ ਇਜਾਜ਼ਤ – ਇਹ ਬਿੱਲ ਵੀਜ਼ਾ ਹੋਲਡਰਾਂ ਦੀ ਨੌਜਵਾਨ ਔਲਾਦ ਨੂੰ ਵੀ ਕਰਦਾ ਹੈ ਸੁਰੱਖਿਆ ਪ੍ਰਦਾਨ ਵਾਸ਼ਿੰਗਟਨ, 6 ਫਰਵਰੀ (ਪੰਜਾਬ ਮੇਲ)- ਐੱਚ-1ਬੀ ਵੀਜ਼ਾ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਵ੍ਹਾਈਟ ਹਾਊਸ-ਸਮਰਥਨ ਵਾਲਾ ਦੋ-ਪੱਖੀ ਸਮਝੌਤਾ ਪੇਸ਼ ਕੀਤਾ ਗਿਆ, ਜਿਸ ਦੇ ਤਹਿਤ ਲਗਭਗ 1,00,000 ਉਨ੍ਹਾਂ ਐੱਚ-4 […]

ਕੈਲੀਫੋਰਨੀਆ ‘ਚ ਭਾਰੀ ਮੀਂਹ ਤੇ ਤੂਫਾਨ ਕਾਰਨ ਜਨਜੀਵਨ ‘ਤੇ ਵਿਆਪਕ ਅਸਰ; ਹੜ੍ਹਾਂ ਕਾਰਣ ਆਵਾਜਾਈ ਰੁਕੀ

ਸੈਕਰਾਮੈਂਟੋ, 6 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਮੌਸਮ ਬਾਰੇ ਕੀਤੀ ਭਵਿੱਖਬਾਣੀ ਅਨੁਸਾਰ ਬਰਫੀਲੇ ਤੂਫਾਨ ਤੇ ਭਾਰੀ ਬਾਰਿਸ਼ ਕਾਰਨ ਦਰਿਆਵਾਂ ਵਿਚ ਵਧੇ ਪਾਣੀ ਦੇ ਮੱਦੇਨਜ਼ਰ ਪ੍ਰਮੁੱਖ ਸ਼ਹਿਰੀ ਖੇਤਰਾਂ ਸਮੇਤ ਹੋਰ ਥਾਵਾਂ ਵਿਚ ਖਤਰਨਾਕ ਹੜ੍ਹ ਦਾ ਖਤਰਾ ਪੈਦਾ ਹੋ ਗਿਆ ਹੈ। ਕਈ ਥਾਵਾਂ ‘ਤੇ ਬਿਜਲੀ ਦੀ ਸਪਲਾਈ ‘ਚ ਵੀ ਵਿਘਣ ਪਿਆ ਹੈ। ਐਕੂਵੈਦਰ ਮੌਸਮ ਵਿਗਿਆਨੀਆਂ ਨੇ ਚਿਤਾਵਨੀ […]