ਗੁਰਦੁਆਰਾ ਸਾਹਿਬ ਸੰਤ ਸਾਗਰ, ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਹੋਇਆ ਸੈਮੀਨਾਰ
ਸੈਕਰਾਮੈਂਟੋ, 4 ਦਸੰਬਰ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸੰਤ ਸਾਗਰ, ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਹਿੱਸਾ ਲਿਆ। ਸਿੱਖਾਂ ਤੋਂ ਇਲਾਵਾ, ਹਿੰਦੂ, ਬੋਧੀ, ਜੈਨ ਧਰਮ ਨਾਲ ਸੰਬੰਧਤ 200 ਲੋਕਾਂ ਨੇ ਇਸ ਸਮਾਗਮ ‘ਚ ਸ਼ਮੂਲੀਅਤ ਕੀਤੀ। Elk Grove ਸਿਟੀ ਦੀ ਮੇਅਰ […]