ਨਕੋਦਰ ਗੋਲੀਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਜਲੰਧਰ, 5 ਫਰਵਰੀ (ਪੰਜਾਬ ਮੇਲ)- ਨਕੋਦਰ ਗੋਲੀਕਾਂਡ ਵਿਚ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਨੂੰ ਪਿੰਡ ਲਿੱਤਰਾਂ ਦੇ ਗੁਰਦੁਆਰੇ ਵਿਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਬੁਲਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਦੇ ਬਾਈਕਾਟ ਦਾ ਸੱਦਾ ਦਿੱਤਾ। ਉਨ੍ਹਾਂ ਚਾਰ ਸਿੱਖ ਨੌਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੁਲਿਸ ‘ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ […]