ਟਰੰਪ ਦੀ ਟੈਰਿਫ ਲਗਾਉਣ ਦੀ ਧਮਕੀ ਦੇ ਬਾਵਜੂਦ ਬ੍ਰਿਕਸ ‘ਚ ਸਹਿਯੋਗ ਵਧਾਏਗਾ ਚੀਨ

ਬੀਜਿੰਗ, 4 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਬ੍ਰਿਕਸ ਦੇ ਸਾਰੇ ਮੈਂਬਰ ਦੇਸ਼ਾਂ ‘ਤੇ 100 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦੇ ਬਾਵਜੂਦ ਚੀਨ ਬ੍ਰਿਕਸ ਢਾਂਚੇ ਦੇ ਅੰਦਰ ਸਹਿਯੋਗ ਨੂੰ ਮਜ਼ਬੂਤ ਕਰਨਾ ਜਾਰੀ ਰੱਖੇਗਾ। ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਲਿਨ ਜਿਆਨ ਨੇ ਮੰਗਲਵਾਰ ਨੂੰ ਇਹ ਗੱਲ ਕਹੀ। ਟਰੰਪ ਨੇ ਸ਼ਨੀਵਾਰ ਨੂੰ […]

ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਐਪਲੀਕੇਸ਼ਨ ਫੀਸਾਂ ‘ਚ ਦਸੰਬਰ ਤੋਂ ਭਾਰੀ ਵਾਧਾ

ਬਰੈਂਪਟਨ, 3 ਦਸੰਬਰ (ਪੰਜਾਬ ਮੇਲ)-ਕੈਨੇਡਾ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ ਵਿਚ ਭਾਰੀ ਵਾਧਾ ਕਰ ਦਿਤਾ ਹੈ। ਇਸ ਫ਼ੈਸਲੇ ਨਾਲ ਪੰਜਾਬੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਅਤੇ ਉਨ੍ਹਾਂ ਦਾ ਵਿਦੇਸ਼ ‘ਚ ਪੜ੍ਹਾਈ ਕਰਨ ਤੇ ਰਹਿਣ ਦਾ ਸੁਪਨਾ ਟੁੱਟ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ […]

ਬਾਇਡਨ ਨੇ ਪੁੱਤਰ ਹੰਟਰ ਦੇ ਗੁਨਾਹ ਕੀਤੇ ਮੁਆਫ਼, ਮੁਕੱਦਮੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ

ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪੁੱਤਰ ਹੰਟਰ ਬਾਇਡਨ ਨੂੰ ਸਾਰੇ ਗੁਨਾਹਾਂ ਤੋਂ ਮੁਆਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਹੋਣ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਨਾਲ ਹੰਟਰ ਸੰਘੀ ਬੰਦੂਕ ਅਤੇ ਟੈਕਸ ਦੋਸ਼ਾਂ ਲਈ ਸੰਭਾਵਿਤ ਜੇਲ੍ਹ ਦੀ ਸਜ਼ਾ ਤੋਂ ਬਚ ਗਿਆ ਹੈ। ਕਰੀਬ ਇਕ ਮਹੀਨੇ ਬਾਅਦ ਰਾਸ਼ਟਰਪਤੀ ਦੇ […]

ਟਰੰਪ ਦੇ ਇਮੀਗ੍ਰੇਸ਼ਨ ‘ਤੇ ਸਖਤੀ ਦੇ ਵਾਅਦੇ ਨੇ ਵਿਦਿਆਰਥੀ ਤੇ ਵਿਦਵਾਨਾਂ ‘ਚ ਵਧਾਈ ਚਿੰਤਾ

ਵਾਸ਼ਿੰਗਟਨ ਡੀ.ਸੀ., 3 ਦਸੰਬਰ (ਪੰਜਾਬ ਮੇਲ)- ਸੰਯੁਕਤ ਰਾਜ ਦੀਆਂ ਕਈ ਯੂਨੀਵਰਸਿਟੀਆਂ ਨੇ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਦੇ ਉਦਘਾਟਨ ਤੋਂ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸਟਾਫ ਨੂੰ ਸਲਾਹ ਜਾਰੀ ਕੀਤੀ ਹੈ, ਜੋ ਇਮੀਗ੍ਰੇਸ਼ਨ ਨੀਤੀਆਂ ਵਿਚ ਸੰਭਾਵੀ ਤਬਦੀਲੀਆਂ ਨੂੰ ਲੈ ਕੇ ਵਧ ਰਹੀ ਅਨਿਸ਼ਚਿਤਤਾ ਨੂੰ ਦਰਸਾਉਂਦੀ ਹੈ। ਇੱਕ ਰਿਪੋਰਟ ਅਨੁਸਾਰ, ਟਰੰਪ ਦੇ ਇਮੀਗ੍ਰੇਸ਼ਨ ਉਪਾਵਾਂ ਨੂੰ ਸਖਤੀ ਨਾਲ […]

ਕੌਮੀ ਰਾਜਧਾਨੀ ‘ਚ ਪ੍ਰਦੂਸ਼ਣ ਦਾ ਪੱਧਰ ਪਿਛਲੇ ਅੱਠ ਸਾਲਾਂ ਵਿਚੋਂ ਸਭ ਤੋਂ ਵੱਧ

-ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ ਦੀ ਰਿਪੋਰਟ ‘ਚ ਹੋਇਆ ਖੁਲਾਸਾ ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਕੌਮੀ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਪਾਬੰਦੀਆਂ ਦੇ ਬਾਵਜੂਦ ਹਵਾ ਪ੍ਰਦੂਸ਼ਣ ਬਰਕਰਾਰ ਹੈ। ਦਿੱਲੀ ਵਿਚ ਨਵੰਬਰ ਦੌਰਾਨ ਪੀ.ਐੱਮ. 2.5 ਦਾ ਔਸਤ ਪੱਧਰ 8 ਸਾਲਾਂ ਵਿਚ ਸਭ ਤੋਂ ਵੱਧ ਪੁੱਜ ਗਿਆ ਹੈ। ਇਸ ਬਾਰੇ ਖੁਲਾਸਾ […]

ਕੈਨੇਡਾ-ਅਮਰੀਕਾ ਸਰਹੱਦ ‘ਤੇ ਸਖ਼ਤ ਕੰਟਰੋਲ ਲਗਾਏਗਾ ਕੈਨੇਡਾ

ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵਾਅਦਾ ਕੀਤਾ ਹੈ ਕਿ ਕੈਨੇਡਾ ਆਪਣੀ ਅਤੇ ਅਮਰੀਕਾ ਦੀ ਲੰਬੀ, ਅਣ-ਰੱਖਿਅਤ ਸਾਂਝੀ ਸਰਹੱਦ ‘ਤੇ ਸਖ਼ਤ ਕੰਟਰੋਲ ਲਗਾਏਗਾ। ਕੈਨੇਡਾ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਟਰੂਡੋ ਸ਼ੁੱਕਰਵਾਰ ਨੂੰ ਟਰੰਪ ਨੂੰ ਮਿਲਣ ਲਈ ਫਲੋਰੀਡਾ […]

’84 ਸਿੱਖ ਵਿਰੋਧੀ ਦੰਗੇ : ਟਾਈਟਲਰ ਖ਼ਿਲਾਫ਼ 9 ਦਸੰਬਰ ਨੂੰ ਸੁਣਵਾਈ ਕਰੇਗੀ ਅਦਾਲਤ

ਗਵਾਹਾਂ ਦੇ ਪੇਸ਼ ਨਾ ਹੋਣ ‘ਤੇ ਸੁਣਵਾਈ ਟਲੀ ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)-ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੰਗਿਆਂ ਦੇ ਮਾਮਲੇ ਵਿਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਦੇ ਗਵਾਹ ਵਜੋਂ ਬਿਆਨ ਦਰਜ ਕਰਨ ਲਈ 9 ਦਸੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ […]

ਮੈਕਸੀਕੋ ਬਾਰਡਰ ਨੂੰ ਬੰਦ ਕਰਨ ‘ਤੇ ਟਰੰਪ ਅਤੇ ਸ਼ੇਨਬੌਮ ਆਹਮੋ-ਸਾਹਮਣੇ

-ਪ੍ਰਵਾਸੀਆਂ ਦੇ ਮੁੱਦੇ ‘ਤੇ ਚਰਚਾ ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਟਰੰਪ ਨੇ ਇੱਕ ਪੋਸਟ ਵਿਚ ਦਾਅਵਾ ਕੀਤਾ ਸੀ ਕਿ ਕਲਾਉਡੀਆ ਸ਼ੇਨਬੌਮ ਮੈਕਸੀਕੋ ਅਤੇ ਅਮਰੀਕਾ ਵਿਚਾਲੇ ਪ੍ਰਵਾਸ ਨੂੰ ਰੋਕਣ ਲਈ ਸਹਿਮਤ ਹੋ ਗਈ ਹੈ। ਇਸ ਦਾ ਮਤਲਬ ਹੈ ਕਿ ਉਹ ਸਾਡੀ ਦੱਖਣੀ ਸਰਹੱਦ ਨੂੰ ਬੰਦ ਕਰ ਰਹੇ ਹਨ। ਕਲਾਉਡੀਆ ਸ਼ੇਨਬੌਮ ਮੈਕਸੀਕੋ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਹੈ। […]

ਨੌਕਰੀਆਂ ਦੇ ਨਾਂ ‘ਤੇ ਲੋਕਾਂ ਨੂੰ ਵਿਦੇਸ਼ ਲਿਜਾ ਕੇ ਕੀਤੇ ਜਾ ਰਹੇ ਨੇ ਸਾਈਬਰ ਅਪਰਾਧ

-2300 ਤੋਂ ਵੱਧ ਭਾਰਤੀਆਂ ਨੂੰ ਬਚਾਇਆ ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਭਾਰਤ ਦੇ ਬਹੁਤ ਸਾਰੇ ਲੋਕਾਂ ਨੂੰ ਚੰਗੀਆਂ ਨੌਕਰੀਆਂ ਦੇ ਨਾਂ ‘ਤੇ ਵਿਦੇਸ਼ਾਂ ‘ਚ ਲਿਜਾਇਆ ਜਾ ਰਿਹਾ ਹੈ ਅਤੇ ਉੱਥੇ ਉਨ੍ਹਾਂ ਨੂੰ ਜ਼ਬਰਦਸਤੀ ਸਾਈਬਰ ਕ੍ਰਾਈਮ ਅਤੇ ਧੋਖਾਧੜੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ (ਐੱਮ.ਈ.ਏ.) ਨੇ ਇਸ ਬਾਰੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ […]

ਭਾਰਤੀ ਕੌਂਸਲੇਟ ਵੱਲੋਂ ਭਾਰਤੀ ਵਿਦਿਆਰਥੀ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਸ਼ਿਕਾਗੋ ‘ਚ ਭਾਰਤੀ ਕੌਂਸਲੇਟ ਜਨਰਲ ਨੇ ਤੇਲੰਗਾਨਾ ਦੇ ਇਕ ਨੌਜਵਾਨ ਦੀ ਹੱਤਿਆ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਨੌਜਵਾਨ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ। ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਦੇ ਸਾਈ ਤੇਜਾ ਨੁਕਾਰਪੂ (22) ਦੀ ਉਸ ਗੈਸ ਸਟੇਸ਼ਨ ‘ਤੇ […]