ਅਕਾਲੀ ਦਲ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ‘ਆਪ’ ‘ਚ ਸ਼ਾਮਲ
ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਅਕਾਲੀ ਦਲ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਬੰਗਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡਾ. ਸੁੱਖੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਡਾ. ਸੁੱਖੀ ਅਕਾਲੀ ਦਲ ਦੀ ਟਿਕਟ ‘ਤੇ […]