ਭਾਰਤੀ ਕੌਂਸਲੇਟ ਵੱਲੋਂ ਭਾਰਤੀ ਵਿਦਿਆਰਥੀ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਦੀ ਮੰਗ
ਵਾਸ਼ਿੰਗਟਨ, 2 ਦਸੰਬਰ (ਪੰਜਾਬ ਮੇਲ)- ਸ਼ਿਕਾਗੋ ‘ਚ ਭਾਰਤੀ ਕੌਂਸਲੇਟ ਜਨਰਲ ਨੇ ਤੇਲੰਗਾਨਾ ਦੇ ਇਕ ਨੌਜਵਾਨ ਦੀ ਹੱਤਿਆ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਨੌਜਵਾਨ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ। ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਦੇ ਸਾਈ ਤੇਜਾ ਨੁਕਾਰਪੂ (22) ਦੀ ਉਸ ਗੈਸ ਸਟੇਸ਼ਨ ‘ਤੇ […]