ਟਰੰਪ ਪ੍ਰਸ਼ਾਸਨ ਨੇ ਸਿੱਖਿਆ ਵਿਭਾਗ ਦੇ ਛਾਂਟੀ ਕੀਤੇ ਜਾਣ ਵਾਲੇ ਮੁਲਾਜ਼ਮ ਵਾਪਸ ਸੱਦੇ

ਵਾਸ਼ਿੰਗਟਨ, 8 ਦਸੰਬਰ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਸਿੱਖਿਆ ਵਿਭਾਗ ਦੇ ਉਨ੍ਹਾਂ ਦਰਜਨਾਂ ਮੁਲਾਜ਼ਮਾਂ ਨੂੰ ਵਾਪਸ ਕੰਮ ‘ਤੇ ਸੱਦ ਲਿਆ ਹੈ, ਜਿਨ੍ਹਾਂ ਦੀ ਛਾਂਟੀ ਕੀਤੀ ਜਾਣੀ ਸੀ। ਵਿਭਾਗ ਨੇ ਇਹ ਫੈਸਲਾ ਸਕੂਲਾਂ ਅਤੇ ਕਾਲਜਾਂ ਵਿਚ ਵਿਤਕਰੇ ਦੀਆਂ ਵਧਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਕੀਤਾ ਹੈ। ਇਹ ਕਰਮਚਾਰੀ 15 ਦਸੰਬਰ ਤੋਂ ਡਿਊਟੀ ਸੰਭਾਲਣਗੇ। ਜਾਣਕਾਰੀ ਅਨੁਸਾਰ ਸਿਵਲ ਰਾਈਟਸ […]

ਗੋਆ ਕਲੱਬ ‘ਚ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ; 6 ਗੰਭੀਰ ਜ਼ਖਮੀ

-ਮ੍ਰਿਤਕਾਂ ‘ਚ 4 ਸੈਲਾਨੀ ਅਤੇ 14 ਸਟਾਫ ਮੈਂਬਰ ਸ਼ਾਮਲ ਪਣਜੀ, 8 ਦਸੰਬਰ (ਪੰਜਾਬ ਮੇਲ)- ਉੱਤਰੀ ਗੋਆ ਵਿੱਚ ਸਥਿਤ ‘ਬਰਚ ਬਾਈ ਰੋਮੀਓ ਲੇਨ’ ਨਾਈਟ ਕਲੱਬ ‘ਚ ਵਾਪਰੇ ਭਿਆਨਕ ਅੱਗ ਹਾਦਸੇ ਵਿਚ 25 ਜਣਿਆਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ‘ਚ 4 ਸੈਲਾਨੀ ਅਤੇ 14 ਸਟਾਫ ਮੈਂਬਰ ਸ਼ਾਮਲ ਹਨ। ਇਸ ਘਟਨਾ […]

ਟਰੰਪ ਪ੍ਰਸ਼ਾਸਨ ਵੱਲੋਂ ਮੁੜ ਨਵੀਆਂ ਵੀਜ਼ਾ ਪਾਬੰਦੀਆਂ!

– ਫੈਕਟ-ਚੈਕਿੰਗ, ਕੰਟੈਂਟ ਮਾਡਰੇਸ਼ਨ, ਕੰਪਲਾਇੰਸ ਜਾਂ ਆਨਲਾਈਨ ਸੇਫਟੀ ਨਾਲ ਜੁੜੇ ਅਹੁਦਿਆਂ ‘ਤੇ ਕੰਮ ਕਰਨ ਵਾਲਿਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ – ਨਵੀਆਂ ਵੀਜ਼ਾ ਪਾਬੰਦੀਆਂ ਦਾ ਭਾਰਤੀਆਂ ‘ਤੇ ਪਵੇਗਾ ਬਹੁਤ ਜ਼ਿਆਦਾ ਅਸਰ ਨਵੀਂ ਦਿੱਲੀ, 8 ਦਸੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਅਜਿਹੇ ਬਿਨੈਕਾਰਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰਨ ਦਾ […]

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ; 86 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ

ਜ਼ਿਲ੍ਹਾ ਪ੍ਰੀਸ਼ਦ ਲਈ 1,249 ਤੇ ਪੰਚਾਇਤ ਸਮਿਤੀ ਲਈ 8,098 ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਪੰਜਾਬ ਚੋਣ ਕਮਿਸ਼ਨ ਨੇ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਇਸ ਤੋਂ […]

ਪ੍ਰੀਸ਼ਦ ਤੇ ਸਮਿਤੀ ਚੋਣਾਂ ਦੇ ਨਤੀਜੇ ਤੈਅ ਕਰਨਗੇ ਹਾਕਮ ਧਿਰ ਦੇ ਵਿਧਾਇਕਾਂ ਦੀ ਦਾਅਵੇਦਾਰੀ

ਕਈਆਂ ਦਾ ਭਵਿੱਖ ਦਾਅ ‘ਤੇ; ‘ਆਪ’ ਨੂੰ ਟੱਕਰ ਦੇਣ ਦੇ ਰੌਂਅ ਵਿਚ ਵਿਰੋਧੀ ਧਿਰਾਂ ਮੋਗਾ, 8 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ 14 ਦਸੰਬਰ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਸੂਬੇ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 15 ਮਹੀਨੇ ਪਹਿਲਾਂ ਹੋ ਰਹੀਆਂ ਹਨ। ਪਿੰਡਾਂ ਵਿਚ ਵਿਆਹ ਵਰਗਾ ਮਾਹੌਲ ਹੈ। ਜ਼ਿਲ੍ਹਾ ਪ੍ਰੀਸ਼ਦ ਜਾਂ ਬਲਾਕ ਸਮਿਤੀ […]

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗਾਇਬ ਹੋਣ ਦਾ ਮਾਮਲਾ; ਪੰਜਾਬ ਸਰਕਾਰ ਵੱਲੋਂ ਐੱਸ.ਜੀ.ਪੀ.ਸੀ. ਦੇ ਸਾਬਕਾ ਅਹੁਦੇਦਾਰਾਂ ‘ਤੇ ਐੱਫ.ਆਈ.ਆਰ. ਦਰਜ

ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਐੱਸ.ਜੀ.ਪੀ.ਸੀ. ਦੇ ਅਹੁਦੇਦਾਰਾਂ ਉੱਤੇ ਕੀਤੀ ਗਈ ਹੈ। ਇਸ ਦੌਰਾਨ ਐੱਸ.ਜੀ.ਪੀ.ਸੀ. ਦੇ ਤਤਕਾਲੀ ਸਕੱਤਰ ਡਾ. ਰੂਪ ਸਿੰਘ ਸਣੇ ਉਨ੍ਹਾਂ ਦੇ ਸਾਥੀ ਅਹੁਦੇਦਾਰਾਂ ਉੱਤੇ ਐੱਫ.ਆਈ.ਆਰ. ਦਰਜ ਹੋਈ ਹੈ। ਇਹ […]

ਭਾਰਤ ਦੌਰੇ ਦੌਰਾਨ ਪੁਤਿਨ ਨੂੰ ਕਰਨਾ ਪਿਆ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ

ਨਵੀਂ ਦਿੱਲੀ, 8 ਦਸੰਬਰ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬੀਤੇ ਦਿਨੀਂ ਭਾਰਤ ਦੌਰੇ ‘ਤੇ ਆਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਤਿਨ ਵਿਚਾਲੇ ਕਈ ਅਹਿਮ ਸਮਝੌਤੇ ਹਨ। ਦੱਸ ਦੇਈਏ ਕਿ ਭਾਰਤ ਦੌਰੇ ਦੌਰਾਨ ਪੁਤਿਨ ਨੂੰ ਦਿੱਲੀ ‘ਚ ਤੇਜ਼ੀ ਨਾਲ ਫੈਲ ਰਹੇ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪਿਆ, ਜਦੋਂਕਿ ਪੁਤਿਨ ਦੇ ਮਾਸਕੋ ਦੌਰੇ ਸਮੇਂ […]

ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨਗੇ ਭਾਰਤ ਤੇ ਕੈਨੇਡਾ

ਟੋਰਾਂਟੋ, 8 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਕੈਨੇਡਾ ਦੇ ਪਬਲਿਕ ਸੇਫਟੀ ਮਨਿਸਟਰ ਗੈਰੀ ਆਨੰਦਸਾਂਗਰੀ ਨਾਲ ਦੋਵਾਂ ਦੇਸ਼ਾਂ ‘ਚ ਸੁਰੱਖਿਆ ਅਤੇ ਕਾਨੂੰਨ ਲਾਗੂ ਕਰਨ ‘ਚ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਇਸ ਮੀਟਿੰਗ ਨੂੰ ਭਾਰਤ ਅਤੇ ਕੈਨੇਡਾ ਵਿਚਾਲੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ‘ਚ ਇਕ ਹੋਰ […]

ਲਾਹੌਰ ‘ਚ ਵਕੀਲਾਂ ਵੱਲੋਂ ਅਸੀਮ ਮੁਨੀਰ ਦਾ 26ਵੀਂ ਅਤੇ 27ਵੀਂ ਸੋਧ ਲਈ ਵਿਰੋਧ ਸ਼ੁਰੂ

ਲਾਹੌਰ, 8 ਦਸੰਬਰ (ਪੰਜਾਬ ਮੇਲ)- ਲਾਹੌਰ ਦੇ ਵਕੀਲਾਂ ਦੀ ਇਕ ਕਾਨਫਰੰਸ ਨੇ 26ਵੀਂ ਅਤੇ 27ਵੀਂ ਸੰਵਿਧਾਨਕ ਸੋਧ ਨੂੰ ਰੱਦ ਕਰ ਦਿੱਤਾ ਅਤੇ ਸੰਵਿਧਾਨ ਦੀ ਸਰਵਉੱਚਤਾ ਅਤੇ ਨਿਆਂਪਾਲਿਕਾ ਦੀ ਆਜ਼ਾਦੀ ਦੀ ਪੁਸ਼ਟੀ ਦੀ ਮੰਗ ਕੀਤੀ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਅਤੇ ਲਾਹੌਰ ਬਾਰ ਐਸੋਸੀਏਸ਼ਨ ਦੁਆਰਾ ਸਾਂਝੇ ਤੌਰ ‘ਤੇ ਆਯੋਜਿਤ ਇਹ ਕਾਨਫਰੰਸ ਕਈ […]

ਕੈਨੇਡਾ ‘ਚ ਪੰਜਾਬੀ ਨੌਜਵਾਨ ਬਣਿਆ ਪਾਇਲਟ

ਵੈਨਕੂਵਰ, 8 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਪੰਜਾਬੀ ਨੌਜਵਾਨ ਰਣਦੀਪ ਸਿੰਘ ਨੇ ਸਿਵਲ ਏਵੀਏਸ਼ਨ ਕਰਕੇ ਪਾਇਲਟ ਬਣ ਕੇ ਆਪਣੇ ਪਿੰਡ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਪੰਜਾਬ ਦਾ ਨਾਮ ਵਿਦੇਸ਼ਾਂ ਵਿਚ ਰੌਸ਼ਨ ਕੀਤਾ ਹੈ। ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਮਨਦੀਪ ਕੌਰ ਦੇ ਪੁੱਤਰ ਰਣਦੀਪ ਸਿੰਘ ਦੇ ਕੈਨੇਡਾ ਵਿਚ ਪਾਇਲਟ ਬਣਨ ਦੀ ਖ਼ਬਰ ਸੁਣਦਿਆਂ ਹੀ ਜਿੱਥੇ ਟਾਂਡਾ ਇਲਾਕੇ ਵਿਚ […]