328 ਲਾਪਤਾ ਸਰੂਪ ਮਾਮਲੇ ‘ਚ ਮੁੱਖ ਮੁਲਜ਼ਮ ਨੂੰ ਮਿਲੀ ਜ਼ਮਾਨਤ
ਪੁਲਿਸ ਚਾਰਜਸ਼ੀਟ ਦਾਖ਼ਲ ਕਰਨ ਵਿਚ ਰਹੀ ਅਸਫ਼ਲ ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਮੇਲ)- 328 ਲਾਪਤਾ ਪਾਵਨ ਸਰੂਪਾਂ ਦੇ ਸੰਵੇਦਨਸ਼ੀਲ ਮਾਮਲੇ ਵਿਚ ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ ਮੁੱਖ ਮੁਲਜ਼ਮ ਕਮਲਜੀਤ ਸਿੰਘ ਉਰਫ਼ ਕੰਵਲਜੀਤ ਸਿੰਘ ਨੂੰ ਡਿਫਾਲਟ ਜ਼ਮਾਨਤ ਦੇ ਦਿੱਤੀ ਹੈ, ਕਿਉਂਕਿ ਪੁਲਿਸ ਨਿਰਧਾਰਤ ਸਮੇਂ ਦੇ ਅੰਦਰ ਚਾਰਜਸ਼ੀਟ ਦਾਖ਼ਲ ਕਰਨ ਵਿਚ ਅਸਫ਼ਲ ਰਹੀ। ਇਹ ਹੁਕਮ ਜੁਡੀਸ਼ੀਅਲ ਮੈਜਿਸਟ੍ਰੇਟ […]