ਟਰੰਪ ਦਾ ਦਾਅਵਾ : ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ ਸਟਰੇਟ ਆਫ ਹੋਰਮੂਜ਼!
-49 ਦਿਨਾਂ ਬਾਅਦ ਹਟੀ ਪਾਬੰਦੀ ਵਾਸ਼ਿੰਗਟਨ, 17 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਨੇ ਅੰਤਰਰਾਸ਼ਟਰੀ ਸੁਰੱਖਿਆ ਅਤੇ ਵਪਾਰ ਦੇ ਸਬੰਧ ਵਿਚ ਇੱਕ ਬਹੁਤ ਹੀ ਮਹੱਤਵਪੂਰਨ ਐਲਾਨ ਕੀਤਾ ਹੈ। ਰਾਸ਼ਟਰਪਤੀ ਟਰੰਪ ਅਨੁਸਾਰ, ਈਰਾਨ ਇਸ ਗੱਲ ‘ਤੇ ਸਹਿਮਤ ਹੋ ਗਿਆ ਹੈ ਕਿ ਉਹ ਹੋਰਮੂਜ਼ ਨੂੰ ਦੁਬਾਰਾ ਕਦੇ ਵੀ ਬੰਦ ਨਹੀਂ ਕਰੇਗਾ। ਟਰੰਪ ਨੇ ਸਪੱਸ਼ਟ ਕੀਤਾ […]