ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 5 ਸਰਕਾਰੀ ਸਕੂਲਾਂ ‘ਚ ਲਗਾਏ ਮੁਫ਼ਤ ਆਰ.ਓ. ਸਿਸਟਮ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 5 ਸਰਕਾਰੀ ਸਕੂਲਾਂ (ਸਰਕਾਰੀ ਹਾਈ ਸਕੂਲ ਨੰਦਗੜ੍ਹ, ਸਰਕਾਰੀ ਹਾਈ ਸਕੂਲ ਚਿੱਬੜਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਭੰਗਚੜੀ, ਸਰਕਾਰੀ ਪ੍ਰਾਇਮਰੀ […]