ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖਲ਼ਾ ਨਾ ਦੇਣ ਕਾਰਣ ਕੈਨੇਡਾ ਦੇ ਕਾਲਜ ਸੰਕਟ ‘ਚ
ਓਟਾਵਾ, 1 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ ਸਟੂਡੈਂਟ ਕੈਪ ਕਾਰਨ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਕਾਰਨ ਕੈਨੇਡੀਅਨ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬਜਟ ਵਿਚ ਭਾਰੀ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਗਾਰਾ ਕਾਲਜ ਦੀ ਪ੍ਰਧਾਨ ਪੌਲਾ ਬਰਨਜ਼ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਅੰਤਰਰਾਸ਼ਟਰੀ ਅਰਜ਼ੀਆਂ ਵਿਚ […]