ਗ਼ਜ਼ਲ ਮੰਚ ਸਰੀ ਵੱਲੋਂ ਜੀ.ਐਸ. ਪੀਟਰ ਅਤੇ ਗੁਰਦੀਪ ਲੋਪੋਂ ਨਾਲ ਵਿਸ਼ੇਸ਼ ਬੈਠਕ
ਸਰੀ, 14 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਦਿਨੀਂ ਪੰਜਾਬ ਤੋਂ ਆਏ ਗਾਇਕ ਜੀ.ਐਸ. ਪੀਟਰ ਅਤੇ ਸ਼ਾਇਰ ਗੁਰਦੀਪ ਲੋਪੋਂ ਨਾਲ ਵਿਸ਼ੇਸ਼ ਮਹਿਫ਼ਿਲ ਰਚਾਈ ਗਈ। ਮੰਚ ਵੱਲੋਂ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੋਹਾਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ ਅਤੇ ਦੋਹਾਂ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਗਾਇਕ ਜੀ. ਐਸ. ਪੀਟਰ ਨੇ ਮਰਹੂਮ […]