ਇੰਗਲੈਂਡ ਦੇ ਗੁਰਦੁਆਰਾ ਸਾਹਿਬ ‘ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ […]