ਟਰੰਪ ਨੂੰ ਤੀਜੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਬਣਾਉਣ ਲਈ ਬਿੱਲ ਪੇਸ਼
– ਅਮਰੀਕੀ ਕਾਨੂੰਨ ਮੁਤਾਬਕ ਕੋਈ ਵੀ ਸਿਆਸਤਦਾਨ ਸਿਰਫ਼ ਦੋ ਵਾਰ ਹੀ ਬਣ ਸਕਦੈ ਦੇਸ਼ ਦਾ ਰਾਸ਼ਟਰਪਤੀ ਵਾਸ਼ਿੰਗਟਨ, 24 ਜਨਵਰੀ (ਪੰਜਾਬ ਮੇਲ) ਡੋਨਾਲਡ ਟਰੰਪ ਨੂੰ ਤੀਜੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਬਣਾਉਣ ਲਈ ਵੀਰਵਾਰ ਨੂੰ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਵਿਚ ਇਕ ਬਿੱਲ ਪੇਸ਼ ਕੀਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਰਿਪਬਲਿਕਨ ਪਾਰਟੀ ਦੇ ਐਂਡੀ ਓਗਲਜ਼ ਨੇ ਉਕਤ ਬਿੱਲ ਪੇਸ਼ ਕੀਤਾ, […]