ਅੰਮ੍ਰਿਤਪਾਲ ਸਿੰਘ ਦੀ ਐੱਨ.ਐੱਸ.ਏ. ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

-ਡਿਬਰੂਗੜ੍ਹ ਜੇਲ੍ਹ ਹੀ ਰਹੇਗਾ ਬੰਦ -ਹਿਰਾਸਤ ਦਾ ਫੈਸਲਾ ਨਿਆਂਇਕ ਸਮੀਖਿਆ ਦੇ ਦਾਇਰੇ ਤੋਂ ਬਾਹਰ; ਸੁਰੱਖਿਆ ਕਾਰਨਾਂ ਨੂੰ ਦਿੱਤੀ ਤਰਜੀਹ: ਹਾਈਕੋਰਟ ਚੰਡੀਗੜ੍ਹ, 16 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਕੌਮੀ ਸੁਰੱਖਿਆ ਐਕਟ (ਐੱਨ.ਐੱਸ.ਏ.) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ […]

ਅਮਰੀਕਾ ‘ਚ ‘ਬਰਥ ਟੂਰਿਜ਼ਮ’ ‘ਤੇ ਸਖ਼ਤੀ: ICE ਵੱਲੋਂ ਨਵੀਂ ਜਾਂਚ ਮੁਹਿੰਮ ਸ਼ੁਰੂ

ਵਾਸ਼ਿੰਗਟਨ ਡੀ.ਸੀ., 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਕਥਿਤ ”ਬਰਥ ਟੂਰਿਜ਼ਮ” (ਬੱਚੇ ਨੂੰ ਅਮਰੀਕੀ ਨਾਗਰਿਕਤਾ ਦਿਵਾਉਣ ਦੇ ਮਕਸਦ ਨਾਲ ਅਮਰੀਕਾ ਆ ਕੇ ਜਨਮ ਦੇਣਾ) ‘ਤੇ ਸਖ਼ਤੀ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਨੇ ਇੱਕ ਨਵੀਂ ਜਾਂਚ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ […]

ਅਮਰੀਕਾ ਵੀਜ਼ਾ ਬੁਲੇਟਿਨ ਮਈ 2026: ਪਰਿਵਾਰਕ ਵੀਜ਼ਿਆਂ ‘ਚ ਹਿਲਜੁਲ

-F-4 ਕੈਟਾਗਰੀ ਅਜੇ ਵੀ ਸੁਸਤ – ਲੰਬੀ ਉਡੀਕ ਜਾਰੀ ਵਾਸ਼ਿੰਗਟਨ ਡੀ.ਸੀ., 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਯੂ.ਐੱਸ. ਡਿਪਾਰਟਮੈਂਟ ਆਫ ਸਟੇਟ ਵੱਲੋਂ ਮਈ 2026 ਦਾ ਵੀਜ਼ਾ ਬੁਲੇਟਿਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਪਰਿਵਾਰਕ ਵੀਜ਼ਾ ਕੈਟਾਗਰੀਆਂ ਵਿਚ ਕੁਝ ਹੱਦ ਤੱਕ ਅੱਗੇ ਵਾਧਾ ਦੇਖਣ ਨੂੰ ਮਿਲਿਆ ਹੈ। ਕਈ ਕੈਟਾਗਰੀਆਂ ਵਿਚ ਹੌਲੀ-ਹੌਲੀ ਤਰੱਕੀ ਹੋ ਰਹੀ ਹੈ, ਪਰ […]

2 ਅਮਰੀਕੀ ਕਾਂਗਰਸਮੈਨਾਂ ਵੱਲੋਂ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ

-ਜਿਨਸੀ ਸ਼ੋਸ਼ਣ ਦੇ ਲੱਗੇ ਗੰਭੀਰ ਦੋਸ਼ ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਕਾਂਗਰਸ (ਪ੍ਰਤੀਨਿਧੀ ਸਭਾ) ਦੇ 2 ਮੈਂਬਰਾਂ ਨੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਅਤੇ ਸਦਨ ਵਿਚੋਂ ਕੱਢੇ ਜਾਣ ਦੇ ਖ਼ਦਸ਼ੇ ਦੇ ਚੱਲਦਿਆਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਮੈਂਬਰਾਂ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਐਰਿਕ ਸਵੈਲਵੈਲ ਅਤੇ ਰਿਪਬਲਿਕਨ ਪਾਰਟੀ ਦੇ ਟੋਨੀ […]

ਅਮਰੀਕਾ ਵੱਲੋਂ ਹੁਣ ਵਿਦੇਸ਼ਾਂ ਤੋਂ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹਾਂ ‘ਤੇ ਸਖਤੀ

-ਹਿਊਮਨ ਸਮੱਗਲਿੰਗ ਰੈਕੇਟ ਚਲਾ ਰਿਹਾ ਵਿਅਕਤੀ ਬ੍ਰਾਜ਼ੀਲ ਤੋਂ ਅਮਰੀਕਾ ਹਵਾਲੇ ਵਾਸ਼ਿੰਗਟਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਹਿਊਮਨ ਸਮੱਗਲਿੰਗ (ਗੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਦੇਸ਼ ਵਿਚ ਦਾਖਲ ਕਰਵਾਉਣਾ) ਦੇ ਖਿਲਾਫ ਸਰਕਾਰ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਖ਼ਬਰਾਂ ਮੁਤਾਬਕ, ਇੱਕ ਵੱਡੇ ਅੰਤਰਰਾਸ਼ਟਰੀ ਸਮੱਗਲਿੰਗ ਨੈੱਟਵਰਕ ‘ਤੇ ਅਮਰੀਕੀ ਏਜੰਸੀਆਂ ਨੇ ਵੱਡੀ ਚੋਟ ਮਾਰੀ ਹੈ, […]

ਅਮਰੀਕਾ ‘ਚ ਸਿੱਖਾਂ ਖਿਲਾਫ ਨਫਰਤੀ ਅਪਰਾਧਾਂ ‘ਚ ਇੱਕ ਦਹਾਕੇ ਦੌਰਾਨ ਹੋਇਆ ਚਿੰਤਾਜਨਕ ਵਾਧਾ!

-ਸਿੱਖ ਭਾਈਚਾਰੇ ‘ਚ ਵਧੀ ਚਿੰਤਾ ਵਾਸ਼ਿੰਗਟਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਸਿੱਖ ਕੌਮ ਖ਼ਿਲਾਫ਼ ਨਫ਼ਰਤ ਨਾਲ ਜੁੜੇ ਅਪਰਾਧਾਂ (ਹੇਟ ਕ੍ਰਾਈਮ) ਵਿਚ ਪਿਛਲੇ ਇੱਕ ਦਹਾਕੇ ਦੌਰਾਨ ਚਿੰਤਾਜਨਕ ਵਾਧਾ ਦਰਜ ਕੀਤਾ ਗਿਆ ਹੈ। ਫੈਡਰਲ ਬਿਊਰੋ ਆਫ ਇਨਵੈਸਟਿਗੇਸ਼ਨ (ਐੱਫ.ਬੀ.ਆਈ.) ਦੇ ਪ੍ਰਾਰੰਭਿਕ ਅੰਕੜਿਆਂ ਮੁਤਾਬਕ 2015 ਵਿਚ ਅਜਿਹੇ ਸਿਰਫ਼ 6 ਮਾਮਲੇ ਸਾਹਮਣੇ ਆਏ ਸਨ, ਜੋ 2025 ਤੱਕ ਵੱਧ ਕੇ […]

ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਇੱਛੁਕ ਲੋਕਾਂ ਲਈ ਬੇਹੱਦ ਅਸਥਿਰਤਾ ਵਾਲਾ ਰਿਹਾ ਸਾਲ 2025

ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਨਾਗਰਿਕਤਾ ਹਾਸਲ ਕਰਨ ਦੇ ਇੱਛੁਕ ਲੋਕਾਂ ਲਈ ਬੀਤਿਆ ਸਾਲ 2025 ਬੇਹੱਦ ਅਸਥਿਰਤਾ ਅਤੇ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ, ਅਮਰੀਕੀ ਨਾਗਰਿਕਤਾ ਪ੍ਰਕਿਰਿਆ ਦੇ ਇਤਿਹਾਸ ਵਿਚ 2025 ਨੂੰ ਹੁਣ ਤੱਕ ਦੇ ਸਭ ਤੋਂ ‘ਵੋਲਟਾਈਲ’ ਯਾਨੀ ਅਸਥਿਰ ਸਾਲਾਂ ਵਿਚੋਂ ਇੱਕ ਮੰਨਿਆ ਜਾ ਰਿਹਾ ਹੈ। ਮਾਹਰਾਂ ਅਨੁਸਾਰ, ਸਾਲ 2025 ਦੌਰਾਨ […]

ਕੈਨੇਡਾ ‘ਚ ਕਾਰਨੀ ਸਰਕਾਰ ਨੇ ਬਹੁਮਤ ਕੀਤਾ ਹਾਸਲ; 3 ਉਪ-ਚੋਣਾਂ ਜਿੱਤੀਆਂ

ਟੋਰਾਂਟੋ, 15 ਅਪ੍ਰੈਲ (ਪੰਜਾਬ ਮੇਲ) – ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੋਮਵਾਰ ਰਾਤ ਨੂੰ ਇੱਕ ਵਿਸ਼ੇਸ਼ ਚੋਣ ਜਿੱਤ ਕੇ ਆਪਣੀ ਸਰਕਾਰ ਲਈ ਬਹੁਮਤ ਪ੍ਰਾਪਤ ਕੀਤਾ। ਇਸ ਨਾਲ ਉਨ੍ਹਾਂ ਦੀ ਲਿਬਰਲ ਪਾਰਟੀ ਵਿਰੋਧੀ ਪਾਰਟੀਆਂ ਦੇ ਸਮਰਥਨ ਤੋਂ ਬਿਨਾਂ ਕਾਨੂੰਨ ਪਾਸ ਕਰ ਸਕਦੀ ਹੈ। ਹੁਣ ਸਰਕਾਰ ਵਲੋਂ ਰਹਿੰਦਾ ਕਾਰਜਕਾਲ (ਤਿੰਨ ਸਾਲ) ਆਸਾਨੀ ਨਾਲ ਪੂਰਾ ਕਰ […]

ਕੈਨੇਡਾ ਵੱਲੋਂ ਪੀ.ਆਰ. ਸੰਬੰਧੀ ਨਵੀਂ ਨੀਤੀ ਪੇਸ਼ ਕਰਨ ਦੀ ਤਿਆਰੀ

ਟੋਰਾਂਟੋ, 15 ਅਪ੍ਰੈਲ (ਪੰਜਾਬ ਮੇਲ)- ਸਥਾਈ ਨਿਵਾਸ (ਪੀ.ਆਰ.) ਦੇ ਸੁਪਨੇ ਨਾਲ ਕੈਨੇਡਾ ਆਏ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਵਿਭਾਗ ਇੱਕ ਨਵੀਂ ਨੀਤੀ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ, ਜਿਸ ਵਿਚ ਪੀ.ਆਰ ਦਿੰਦੇ ਸਮੇਂ ਤਨਖਾਹ ਨੂੰ ਸਭ ਤੋਂ ਮਹੱਤਵਪੂਰਨ ਮਾਪਦੰਡ ਬਣਾਇਆ ਜਾਵੇਗਾ। ਇਸਦਾ ਮਤਲਬ ਹੈ ਕਿ ਵੱਧ ਕਮਾਈ ਵਾਲੇ […]

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ”ਅੰਤਰਰਾਸ਼ਟਰੀ ਕਾਵਿ ਮਿਲਣੀ” ਪ੍ਰਭਾਵਸ਼ਾਲੀ ਹੋ ਨਿਬੜੀ

ਬਰੈਂਪਟਨ, 15 ਅਪ੍ਰੈਲ (ਪੰਜਾਬ ਮੇਲ)- ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਕਾਵਿ ਮਿਲਣੀ ਦਾ 12 ਅਪ੍ਰੈਲ ਨੂੰ ਆਯੋਜਨ ਕੀਤਾ ਗਿਆ। ਰਮਿੰਦਰ ਰੰਮੀ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਾਰਿਆਂ ਨੂੰ ਜੀ ਆਇਆਂ ਕਹਿੰਦਿਆਂ ਕੀਤੀ। ਸ਼੍ਰੀਮਤੀ ਰਿੰਟੂ ਭਾਟੀਆ ਨੇ ਸਭ ਨਾਲ ਫਤਹਿ ਦੀ ਸਾਂਝ ਪਾਉਂਦਿਆਂ […]