ਨਕੋਦਰ ਬੇਅਦਬੀ ਕਾਂਡ: ਸ਼ਹੀਦ ਨੌਜਵਾਨਾਂ ਦੇ ਮਾਪਿਆਂ ਵੱਲੋਂ ਮੁੱਖ ਮੰਤਰੀ ਨੂੰ ਪੱਤਰ
ਜਲੰਧਰ, 11 ਦਸੰਬਰ (ਪੰਜਾਬ ਮੇਲ)- ਨਕੋਦਰ ਬੇਅਦਬੀ ਕਾਂਡ ਵਿਚ ਸ਼ਹੀਦ ਹੋਏ ਚਾਰ ਨੌਜਵਾਨਾਂ ਦੇ ਮਾਮਲੇ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨਾਲ ਜੋੜਦਿਆ ਪੀੜਤ ਮਾਪਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫਰਵਰੀ ਵਿਚ ਇਸ ਨਕੋਦਰ ਸਾਕੇ ਨੂੰ 39 ਸਾਲ ਬੀਤ ਜਾਣਗੇ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। […]