ਕੈਨੇਡਾ ‘ਚ ਵਿਦਿਆਰਥੀ ਦੀ ਝੀਲ ‘ਚ ਡੁੱਬਣ ਕਾਰਨ ਦਰਦਨਾਕ ਮੌਤ
ਟੋਰਾਂਟੋ, 17 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਪਿਛਲੇ ਸਮੇਂ ਤੋਂ ਅਸੀਂ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਬਾਰੇ ਕਈ ਤਰ੍ਹਾਂ ਦੀਆਂ ਦੁਖਦਾਈ ਖ਼ਬਰਾਂ ਸੁਣਦੇ ਆ ਰਹੇ ਹਾਂ। ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਵਿਚ ਹੈਦਰਾਬਾਦ ਦੇ ਨਾਲ ਪਿਛੋਕੜ ਰੱਖਣ ਵਾਲੇ ਇੱਕ ਵਿਦਿਆਰਥੀ ਦੀ ਕੈਨੇਡਾ ਵਿਚ ਇੱਕ ਝੀਲ ਵਿਚ ਡੁੱਬਣ ਨਾਲ ਮੌਤ ਹੋ ਗਈ। ਵੇਰਵਿਆਂ ਅਨੁਸਾਰ, ਪੀੜਤ ਪ੍ਰਨੀਤ, […]