ਦਿੱਲੀ ਦੰਗਿਆਂ ਸਬੰਧੀ ਕੇਸ ‘ਚ ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ ਟਲਿਆ
-8 ਜਨਵਰੀ ਨੂੰ ਫ਼ੈਸਲਾ ਸੰਭਵ ਨਵੀਂ ਦਿੱਲੀ, 16 ਦਸੰਬਰ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਅਗਲੇ ਸਾਲ 8 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਆਪਣਾ ਫੈਸਲਾ ਸੁਣਾ ਸਕਦੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਨੇ ਇਹ ਫ਼ੈਸਲਾ ਸੋਮਵਾਰ ਸੁਣਾਉਣਾ ਸੀ, ਪਰ ਉਨ੍ਹਾਂ […]