ਬਾਇਡਨ ਨੇ 4 ਭਾਰਤੀ-ਅਮਰੀਕੀਆਂ ਸਮੇਤ 1500 ਲੋਕਾਂ ਨੂੰ ਦਿੱਤੀ ਮਾਫੀ
ਵਾਸ਼ਿੰਗਟਨ, 14 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ 4 ਭਾਰਤੀ-ਅਮਰੀਕੀਆਂ ਸਮੇਤ ਕਰੀਬ 1500 ਲੋਕਾਂ ਨੂੰ ਮਾਫੀ ਦਿੱਤੀ ਹੈ। ਮਾਫੀ ਪ੍ਰਾਪਤ ਕਰਨ ਵਾਲੇ ਇਹ 4 ਭਾਰਤੀ-ਅਮਰੀਕੀ ਮੀਰਾ ਸਚਦੇਵ, ਬਾਬੂਭਾਈ ਪਟੇਲ, ਕ੍ਰਿਸ਼ਨਾ ਮੋਟੇ ਅਤੇ ਵਿਕਰਮ ਦੱਤਾ ਹਨ। ਬਾਇਡਨ ਨੇ ਵੀਰਵਾਰ ਨੂੰ ਇੱਕ ਬਿਆਨ ਵਿਚ ਕਿਹਾ, ‘ਅਮਰੀਕਾ ਸੰਭਾਵਨਾਵਾਂ ਅਤੇ ਦੂਜੇ ਮੌਕਿਆਂ ਦੇ ਵਾਅਦੇ ਉੱਤੇ ਬਣਿਆ ਹੋਇਆ […]