ਨਿਊਯਾਰਕ ‘ਚ ਜੰਗ ਖ਼ਿਲਾਫ਼ ਪ੍ਰਦਰਸ਼ਨ ਦੌਰਾਨ 100 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਇਰਾਨ ਜੰਗ ਅਤੇ ਇਜ਼ਰਾਈਲ ਨੂੰ ਹਥਿਆਰ ਦੇਣ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 100 ਲੋਕਾਂ ਨੂੰ ਨਿਊਯਾਰਕ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ ਮੈਨਹਟਨ ‘ਚ ਸੜਕਾਂ ‘ਤੇ ਉਤਰ ਕੇ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਵਿਚ ਰੁਕਾਵਟ ਪਾਈ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ‘ਜਿਊਇਸ਼ […]