ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਨਹੀਂ ਜਾਣਗੇ ਸ਼ੀ ਜਿਨਪਿੰਗ!
ਵਾਸ਼ਿੰਗਟਨ, 13 ਦਸੰਬਰ (ਪੰਜਾਬ ਮੇਲ)- ਅਮਰੀਕਾ ‘ਚ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ ਨੂੰ ਸਹੁੰ ਚੁੱਕਣ ਵਾਲੇ ਹਨ। ਇਸ ਪ੍ਰੋਗਰਾਮ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸ਼ੀ ਜਿਨਪਿੰਗ ਟੈਰਿਫ ਵਧਾਉਣ ਦੀ ਧਮਕੀ ਕਾਰਨ ਡੋਨਾਲਡ ਟਰੰਪ ਤੋਂ ਇੰਨੇ ਨਾਰਾਜ਼ ਹਨ ਕਿ ਉਹ ਇਸ ਪ੍ਰੋਗਰਾਮ ਤੋਂ ਦੂਰ ਰਹਿਣਾ ਚਾਹੁੰਦੇ […]