ਸਰੀ ਵਿੱਚ ਰਹਿੰਦੇ ਪੰਜਾਬੀ ਨੋਜਵਾਨ ਦਾ ਚਾਕੂ ਮਾਰ ਕੇ ਹੱਤਿਆ
ਸਰੀ, 25 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਸਰੀ ਦੇ ਇਕ ਪੰਜਾਬੀ ਨੋਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ ਕਰ ਦੇਣ ਦੇ ਬਾਰੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ. ਵ੍ਹਾਈਟ ਰੌਕ ਆਰਸੀਐਮਪੀ ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ […]