ਦੋ ਦਿਨ ਪਹਿਲਾਂ ਹੀ ਕੈਨੇਡਾ ਪਹੁੰਚੀ ਲੜਕੀ ਦੀ ਸੜਕ ਹਾਦਸੇ ‘ਚ ਮੌਤ
ਸਰੀ, 18 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਦਿਨੀਂ ਸਾਊਥ ਸਰੀ ਵਿਚ ਹਾਈਵੇਅ 99 ਉਪਰ ਇਕ ਸੜਕ ਹਾਦਸੇ ਦੌਰਾਨ ਮਾਰੀ ਜਾਣ ਵਾਲੀ ਕੁੜੀ ਦੀ ਪਛਾਣ ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥਣ ਸਾਨੀਆ ਵਜੋਂ ਹੋਈ ਹੈ। ਉਹ ਅਜੇ ਦੋ ਦਿਨ ਪਹਿਲਾਂ ਹੀ ਚੰਗੇਰੇ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਪਹੁੰਚੀ ਸੀ ਕਿ ਇਕ ਦੁਖਦਾਈ ਹਾਦਸੇ ਦਾ ਸ਼ਿਕਾਰ ਹੋ ਗਈ। ਸਾਨੀਆ ਦੀ […]