ਕੈਬਨਿਟ ਨੇ ‘ਇਕ ਦੇਸ਼, ਇਕ ਚੋਣ’ ਬਿੱਲ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 12 ਦਸੰਬਰ (ਪੰਜਾਬ ਮੇਲ)- ਕੈਬਨਿਟ ਨੇ ਇਕ ਦੇਸ਼, ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਨੂੰ ਇਸੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ‘ਇਕ ਦੇਸ਼, ਇਕ ਚੋਣ’ ਮੋਦੀ ਸਰਕਾਰ ਦੀਆਂ ਤਰਜੀਹਾਂ ‘ਚੋਂ ਇਕ ਹੈ। ਪ੍ਰਧਾਨ ਮੰਤਰੀ ਮੋਦੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਯਾਨੀ ਇਕ ਦੇਸ਼ ਇਕ ਚੋਣ ਦਾ ਵਾਅਦਾ […]