ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 210 ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਸੇਵਾ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਡੇਰਾ ਭਾਈ ਮਸਤਾਨ ਸਿੰਘ ਵਿਚ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ 210 ਬਹੁਤ […]